ਦੁਪਹਿਰ ਦੇ ਖਾਣੇ ਦੌਰਾਨ ਦਹੀਂ ਦਾ ਸੇਵਨ ਕਰਨ ਨਾਲ ਤੁਹਾਡੀ ਸਿਹਤ ਨੂੰ ਕਈ ਫਾਇਦੇ ਹੋ ਸਕਦੇ ਹਨ



ਇਸ ਸਮੇਂ ਦਹੀਂ ਅੰਤੜੀਆਂ ਨੂੰ ਸਿਹਤਮੰਦ ਰੱਖਣ 'ਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ



ਕਬਜ਼, ਗੈਸ, ਐਸੀਡਿਟੀ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ



ਦੁਪਹਿਰ ਨੂੰ ਦਹੀਂ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਤੇ ਕਸਰਤ ਜਾਂ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ



ਦਹੀਂ ਲੋਕਾਂ ਨੂੰ ਹਰਟ ਸਟ੍ਰੋਕ ਅਤੇ ਦੰਦਾਂ ਦੀਆਂ ਸਮੱਸਿਆਵਾਂ ਤੋਂ ਵੀ ਬਚਾ ਸਕਦਾ ਹੈ



ਇਸ ਸਮੇਂ ਦਹੀਂ ਖਾਣ ਨਾਲ ਚਮੜੀ ਦੇ ਮੁਹਾਸੇ ਨੂੰ ਘੱਟ ਕਰਨ ਵਿੱਚ ਮਦਦ ਮਿਲਦੀ ਹੈ



ਦਹੀਂ ਵਿੱਚ ਕੈਲਸ਼ੀਅਮ, ਵਿਟਾਮਿਨ ਡੀ ਅਤੇ ਹੋਰ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਲਈ ਚੰਗੇ ਹੁੰਦੇ ਹਨ



ਦਹੀਂ 'ਚ ਪ੍ਰੋਟੀਨ ਹੁੰਦਾ ਹੈ ਜੋ ਖਾਣੇ ਤੋਂ ਬਾਅਦ ਭੁੱਖ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ