ਮਾਨਸੂਨ ਜਿੱਥੇ ਗਰਮੀ ਤੋਂ ਰਾਹਤ ਦਿੰਦਾ ਹੈ, ਉੱਥੇ ਹੀ ਕਈ ਬਿਮਾਰੀਆਂ ਨੂੰ ਵੀ ਸੱਦਾ ਦੇ ਦਿੰਦਾ ਹੈ। ਇਸ ਦੌਰਾਨ ਕਈ ਬਿਮਾਰੀਆਂ ਅਤੇ ਇਨਫੈਕਸ਼ਨਾਂ ਦਾ ਖਤਰਾ ਵੀ ਵਧ ਜਾਂਦਾ ਹੈ।