ਪਾਣੀ ਦੀ ਕਮੀਂ ਨਾਲ ਬਹੁਤ ਸਾਰੀਆਂ ਬਿਮਾਰੀਆਂ ਹੋ ਸਕਦੀਆਂ ਹਨ ਕਿਡਨੀ ਅਤੇ ਯੂਟੀਆਈ ਵਿੱਚ ਸਟੋਨ ਹੋਣ ਦਾ ਖਤਰਾ ਵੱਧ ਜਾਂਦਾ ਹੈ ਪਾਣੀ ਦੀ ਕਮੀਂ ਨਾਲ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ ਗੰਭੀਰ ਡੀਹਾਈਡ੍ਰੇਸ਼ਨ ਹੋ ਸਕਦਾ ਹੈ ਇਸ ਨਾਲ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਹੁੰਦੀ ਹੈ ਇਸ ਨਾਲ ਤੁਹਾਡਾ ਪਾਚਨ ਤੰਤਰ ਹੌਲੀ ਹੋ ਸਕਦਾ ਹੈ ਲੀਵਰ ਅਤੇ ਦਿਮਾਗ ਨੂੰ ਨੁਕਸਾਨ ਪਹੁੰਚ ਸਕਦਾ ਹੈ ਕਿਡਨੀ 'ਤੇ ਬੂਰਾ ਅਸਰ ਪੈਂਦਾ ਹੈ ਸਕਿਨ ਡ੍ਰਾਈ ਅਤੇ ਬੇਜਾਨ ਹੋ ਜਾਂਦੀ ਹੈ ਪਾਚਨ ਤੰਤਰ ਚੰਗੀ ਤਰ੍ਹਾਂ ਕੰਮ ਨਹੀਂ ਕਰਦਾ ਹੈ