ਤੁਸੀਂ ਕਦੇ ਭੁੰਨਿਆ ਹੋਇਆ ਅਮਰੂਦ ਖਾਇਆ ਹੈ ਜੇ ਨਹੀਂ ਤਾਂ ਤੁਹਾਨੂੰ ਦੱਸ ਦਈਏ ਇਹ ਸੁਆਦੀ ਹੋਣ ਦੇ ਨਾਲ ਸਿਹਤ ਲਈ ਫਾਇਦੇਮੰਦ ਵੀ ਸਾਬਿਤ ਹੁੰਦਾ ਹੈ।
ABP Sanjha

ਤੁਸੀਂ ਕਦੇ ਭੁੰਨਿਆ ਹੋਇਆ ਅਮਰੂਦ ਖਾਇਆ ਹੈ ਜੇ ਨਹੀਂ ਤਾਂ ਤੁਹਾਨੂੰ ਦੱਸ ਦਈਏ ਇਹ ਸੁਆਦੀ ਹੋਣ ਦੇ ਨਾਲ ਸਿਹਤ ਲਈ ਫਾਇਦੇਮੰਦ ਵੀ ਸਾਬਿਤ ਹੁੰਦਾ ਹੈ।

ਆਓ ਜਾਣਦੇ ਹਾਂ ਭੁੰਨੇ ਹੋਏ ਅਮਰੂਦ ਖਾਣਾ ਸਿਹਤ ਲਈ ਕਿਵੇਂ ਫਾਇਦੇਮੰਦ ਹੋ ਸਕਦਾ ਹੈ ।
ABP Sanjha
ABP Sanjha

ਆਓ ਜਾਣਦੇ ਹਾਂ ਭੁੰਨੇ ਹੋਏ ਅਮਰੂਦ ਖਾਣਾ ਸਿਹਤ ਲਈ ਕਿਵੇਂ ਫਾਇਦੇਮੰਦ ਹੋ ਸਕਦਾ ਹੈ ।

ਆਓ ਜਾਣਦੇ ਹਾਂ ਭੁੰਨੇ ਹੋਏ ਅਮਰੂਦ ਖਾਣਾ ਸਿਹਤ ਲਈ ਕਿਵੇਂ ਫਾਇਦੇਮੰਦ ਹੋ ਸਕਦਾ ਹੈ ।

ਭੁੰਨੇ ਹੋਏ ਅਮਰੂਦ ਵਿੱਚ ਕੈਲੋਰੀ ਘੱਟ ਹੁੰਦੀ ਹੈ, ਜੋ ਕਿ ਭਾਰ ਘਟਾਉਣ ਲਈ ਬਹੁਤ ਵਧੀਆ ਹੈ।
ABP Sanjha

ਭੁੰਨੇ ਹੋਏ ਅਮਰੂਦ ਵਿੱਚ ਕੈਲੋਰੀ ਘੱਟ ਹੁੰਦੀ ਹੈ, ਜੋ ਕਿ ਭਾਰ ਘਟਾਉਣ ਲਈ ਬਹੁਤ ਵਧੀਆ ਹੈ।

ਇਸ 'ਚ ਮੌਜੂਦ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਹੋਇਆ ਮਹਿਸੂਸ ਕਰਵਾਉਂਦਾ ਹੈ, ਜਿਸ ਨਾਲ ਭੁੱਖ ਘੱਟ ਲੱਗਦੀ ਹੈ ਅਤੇ ਕੈਲੋਰੀ ਦੀ ਮਾਤਰਾ ਘੱਟ ਜਾਂਦੀ ਹੈ।

ਇਸ 'ਚ ਮੌਜੂਦ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਹੋਇਆ ਮਹਿਸੂਸ ਕਰਵਾਉਂਦਾ ਹੈ, ਜਿਸ ਨਾਲ ਭੁੱਖ ਘੱਟ ਲੱਗਦੀ ਹੈ ਅਤੇ ਕੈਲੋਰੀ ਦੀ ਮਾਤਰਾ ਘੱਟ ਜਾਂਦੀ ਹੈ।

ABP Sanjha
ABP Sanjha
ABP Sanjha

ਇਹ ਮੈਟਾਬੋਲਿਜ਼ਮ ਨੂੰ ਵੀ ਵਧਾਉਂਦਾ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।

ਇਹ ਮੈਟਾਬੋਲਿਜ਼ਮ ਨੂੰ ਵੀ ਵਧਾਉਂਦਾ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।

ਭੁੰਨੇ ਹੋਏ ਅਮਰੂਦ ਵਿੱਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਹੁੰਦੇ ਹਨ, ਜੋ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ABP Sanjha

ਅਮਰੂਦ ਵਿੱਚ ਵਿਟਾਮਿਨ ਏ ਵੀ ਪਾਇਆ ਜਾਂਦਾ ਹੈ, ਜੋ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ABP Sanjha
abp live

ਭੁੰਨੇ ਹੋਏ ਅਮਰੂਦ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ ਹੁੰਦਾ ਹੈ ਅਤੇ ਮੋਤੀਆਬਿੰਦ ਅਤੇ ਅੰਧਰਾਤੇ ਵਰਗੀਆਂ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਦਾ ਖਤਰਾ ਘੱਟ ਜਾਂਦਾ ਹੈ।

ABP Sanjha

ਭੁੰਨੇ ਹੋਏ ਅਮਰੂਦ ਵਿੱਚ ਐਂਟੀਆਕਸੀਡੈਂਟ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

abp live

ਭੁੰਨੇ ਹੋਏ ਅਮਰੂਦ ਵਿੱਚ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਇਹ ਸ਼ੂਗਰ ਦੇ ਮਰੀਜ਼ਾਂ ਲਈ ਇੱਕ ਵਧੀਆ ਵਿਕਲਪ ਹੈ।

ਇਹ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਅਤੇ ਅੰਤੜੀਆਂ ਦੀ ਸਫਾਈ ਕਰਕੇ ਪਾਚਨ ਪ੍ਰਕਿਰਿਆ ਨੂੰ ਬਿਹਤਰ ਬਣਾਉਂਦਾ ਹੈ।

ਭੁੰਨੇ ਹੋਏ ਅਮਰੂਦ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਿ ਗੈਸ, ਐਸੀਡਿਟੀ ਅਤੇ ਬਦਹਜ਼ਮੀ ਤੋਂ ਰਾਹਤ ਮਿਲਦੀ ਹੈ।