ਛੋਲਿਆਂ ਨੂੰ ਪੌਸ਼ਟਿਕ ਤੱਤਾਂ ਦਾ ਭੰਡਾਰ ਕਿਹਾ ਜਾਂਦਾ ਹੈ। ਰੋਜ਼ਾਨਾ ਛੋਲੇ ਖਾਣ ਨਾਲ ਸਰੀਰ ਨੂੰ ਪ੍ਰੋਟੀਨ, ਕਾਰਬੋਹਾਈਡਰੇਟ, ਆਇਰਨ ਅਤੇ ਫਾਈਬਰ ਮਿਲਦਾ ਹੈ।