ਗਰਮੀਆਂ ਵਿੱਚ ਰੋਜ਼ ਗੰਨੇ ਦਾ ਜੂਸ ਪੀਣ ਦੇ ਨੁਕਸਾਨ

Published by: ਏਬੀਪੀ ਸਾਂਝਾ

ਗਰਮੀਆਂ ਵਿੱਚ ਗੰਨੇ ਦਾ ਜੂਸ ਸਿਹਤ ਦੇ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਪਰ ਕਈ ਲੋਕਾਂ ਦੇ ਲਈ ਇਹ ਹਾਨੀਕਾਰਕ ਵੀ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਗੰਨੇ ਵਿੱਚ ਕੈਲੋਰੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਕਿ ਭਾਰ ਵਧਾਉਣ ਦਾ ਕੰਮ ਕਰ ਸਕਦੀ ਹੈ

Published by: ਏਬੀਪੀ ਸਾਂਝਾ

ਸ਼ੂਗਰ ਦੇ ਮਰੀਜ਼ਾਂ ਨੂੰ ਗੰਨੇ ਦੇ ਰਸ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਵਿੱਚ ਸ਼ੂਗਰ ਹੁੰਦੀ ਹੈ

Published by: ਏਬੀਪੀ ਸਾਂਝਾ

ਗੰਨੇ ਦੀ ਤਸੀਰ ਠੰਡੀ ਹੁੰਦੀ ਹੈ, ਇਸ ਕਰਕੇ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਸਰਦੀ-ਜ਼ੁਕਾਮ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਗੰਨੇ ਦੇ ਰਸ ਦਾ ਜ਼ਿਆਦਾ ਸੇਵਨ ਕਰਨ ਨਾਲ ਕੈਵੀਟੀਜ਼ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਗੰਨੇ ਦੇ ਰਸ ਵਿੱਚ ਮੌਜੂਦ ਪੋਲੀਕੋਸੇਨੌਲ ਤੁਹਾਡੇ ਖੂਨ ਨੂੰ ਪਤਲਾ ਕਰ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਜਿਹੜੇ ਲੋਕਾਂ ਨੂੰ ਆਹ ਸਮੱਸਿਆ ਹੈ

Published by: ਏਬੀਪੀ ਸਾਂਝਾ

ਉਹ ਗੰਨੇ ਦਾ ਜੂਸ ਪੀਣ ਤੋਂ ਪਰਹੇਜ਼ ਕਰਨ

Published by: ਏਬੀਪੀ ਸਾਂਝਾ