ਰੋਜ਼ ਸ਼ਹਿਦ ਅਤੇ ਨਿੰਬੂ ਪਾਣੀ ਪੀਣ ਦੇ ਫਾਇਦੇ

Published by: ਏਬੀਪੀ ਸਾਂਝਾ

ਨਿੰਬੂ ਅਤੇ ਸ਼ਹਿਦ ਵਾਲਾ ਪਾਣੀ ਕਈ ਲੋਕ ਪੀਂਦੇ ਹਨ

Published by: ਏਬੀਪੀ ਸਾਂਝਾ

ਇਸ ਨਾਲ ਦਿਨ ਦੀ ਸ਼ੁਰੂਆਤ ਕਰਦੇ ਹਨ, ਇਸ ਨੂੰ ਪੀਣ ਨਾਲ ਸਿਹਤ ਨੂੰ ਕਈ ਫਾਇਦੇ ਹੋ ਸਕਦੇ ਹਨ

Published by: ਏਬੀਪੀ ਸਾਂਝਾ

ਨਿੰਬੂ ਅਤੇ ਸ਼ਹਿਦ ਦਾ ਪਾਣੀ ਪੀਣ ਨਾਲ ਪਾਚਨ ਵਧੀਆ ਹੁੰਦਾ ਹੈ, ਇਹ ਕਬਜ ਅਤੇ ਅਪਚ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਨਿੰਬੂ ਵਿੱਚ ਸਾਈਟ੍ਰਿਕ ਐਸਿਡ ਹੁੰਦਾ ਹੈ, ਜੋ ਕਿ ਪਾਚਨ ਕਿਰਿਆ ਨੂੰ ਤੇਜ਼ ਕਰਦਾ ਹੈ ਅਤੇ ਸ਼ਹਿਦ ਪ੍ਰੋਬਾਇਓਟਿਕ ਦੇ ਰੂਪ ਵਿੱਚ ਕੰਮ ਕਰਦਾ ਹੈ

Published by: ਏਬੀਪੀ ਸਾਂਝਾ

ਜੋ ਕਿ ਅੰਤੜੀਆਂ ਵਿੱਚ ਚੰਗੇ ਬੈਕਟੀਰੀਆ ਨੂੰ ਉਤਸ਼ਾਹਿਤ ਕਰਦਾ ਹੈ

Published by: ਏਬੀਪੀ ਸਾਂਝਾ

ਨਿੰਬੂ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਹੁੰਦੇ ਹਨ, ਜੋ ਕਿ ਸਕਿਨ ਨੂੰ ਚਮਕਦਾਰ ਅਤੇ ਸਿਹਤਮੰਦ ਬਣਾ ਸਕਦੇ ਹਨ, ਸ਼ਹਿਦ ਸਕਿਨ ਨੂੰ ਮਾਸਚਰਾਈਜ਼ ਕਰ ਸਕਦਾ ਹੈ

Published by: ਏਬੀਪੀ ਸਾਂਝਾ

ਨਿੰਬੂ ਵਿੱਚ ਵਿਟਾਮਿਨ ਸੀ ਅਤੇ ਸ਼ਹਿਦ ਵਿੱਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਇਹ ਦੋਵੇਂ ਮਿਲ ਕੇ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦੇ ਹਨ, ਜਿਸ ਨਾਲ ਸੰਕਰਮਣ ਤੋਂ ਬਚਾਅ ਹੁੰਦਾ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਹ ਇਸ ਦਾ ਰੋਜ਼ ਸੇਵਨ ਕਰ ਸਕਦੇ ਹਨ, ਇਸ ਦੇ ਸੇਵਨ ਨਾਲ ਭਾਰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਨਿੰਬੂ ਵਿੱਚ ਫਾਈਬਰ ਹੁੰਦਾ ਹੈ ਜੋ ਕਿ ਭੁੱਖ ਨੂੰ ਕੰਟਰੋਲ ਕਰਦਾ ਹੈ, ਸ਼ਹਿਦ ਅਤੇ ਨਿੰਬੂ ਦਾ ਮਿਸ਼ਰਣ ਸਰੀਰ ਨੂੰ ਡਿਟਾਕਸ ਕਰਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ

Published by: ਏਬੀਪੀ ਸਾਂਝਾ