ਭਾਰਤ 'ਚ ਵੀ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅਜਿਹੇ ਵਿੱਚ ਜੇਕਰ ਖਾਣ-ਪੀਣ ਦਾ ਸਹੀ ਧਿਆਨ ਰੱਖਿਆ ਜਾਏ ਤਾਂ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।