ਸੇਬ ਸਿਹਤ ਲਈ ਲਾਹੇਵੰਦ ਹੁੰਦਾ ਹੈ। ਇਸ ਤੋਂ ਇਲਾਵਾ ਐਪਲ ਸਾਈਡਰ ਵਿਨੇਗਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਹ ਸੇਬ ਤੋਂ ਤਿਆਰ ਕੀਤਾ ਜਾਂਦਾ ਹੈ।