ਸੁੱਕੇ ਮੇਵੇ ਖਾਣਾ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ 'ਚ ਜ਼ਰੂਰੀ ਪੋਸ਼ਕ ਤੱਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ।