ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਖਾਣਾ ਬਣਾਉਣ ਦੌਰਾਨ ਛੱਡੇ ਗਏ ਤੇਲ ਦੀ ਵਾਰ-ਵਾਰ ਵਰਤੋਂ ਕਰਨਾ ਸਹੀ ਨਹੀਂ ਹੈ। ਅਜਿਹਾ ਕਰਨ ਨਾਲ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।