ਇਸ ਵਿੱਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਜੋ ਸਕਿਨ ਅਤੇ ਵਾਲਾਂ ਦੀ ਦੇਖਭਾਲ ਦੇ ਲਈ ਫਾਇਦੇਮੰਦ ਹੁੰਦੇ ਹਨ
ਫਿਟਕਰੀ ਦੀ ਵਰਤੋ ਨਾਲ ਸਕਿਨ ਨੂੰ ਟਾਈਟ ਕਰਨ, ਮੁਹਾਸਿਆਂ ਨੂੰ ਦੂਰ ਕਰਨ ਅਤੇ ਵਾਲਾਂ ਨੂੰ ਮਜਬੂਤ ਬਣਾਉਣ ਵਿੱਚ ਮਦਦ ਮਿਲਦੀ ਹੈ
ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਲੋਕਾਂ ਨੂੰ ਫਿਟਕਰੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ
ਇਸ ਤੋਂ ਇਲਾਵਾ ਗਰਭਵਤੀ ਔਰਤਾਂ ਅਤੇ ਕਿਡਨੀ ਜਾਂ ਲੀਵਰ ਦੀ ਸਮੱਸਿਆ ਵਾਲੇ ਲੋਕਾਂ ਨੂੰ ਫਿਟਕਰੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ