ਮੂਡ ਭਾਵੇਂ ਕਿਵੇਂ ਦਾ ਵੀ ਹੋਵੇ ਦੁੱਧ ਵਾਲੀ ਚਾਹ ਪੀਣ ਨਾਲ ਠੀਕ ਹੋ ਜਾਂਦਾ ਹੈ



ਇੱਕ ਕੱਪ ਚਾਹ ਲੋਕਾਂ ਲਈ ਦਵਾਈ ਦੀ ਤਰ੍ਹਾਂ ਕੰਮ ਕਰਦੀ ਹੈ



ਪਰ ਦੁੱਧ ਵਾਲੀ ਚਾਹ ਜ਼ਿਆਦਾ ਪੀਣਾ ਖਤਰਨਾਕ ਹੈ



ਦੁੱਧ ਵਾਲੀ ਚਾਹ ਜ਼ਿਆਦਾ ਪੀਣ ਨਾਲ ਸਰੀਰ ਚ ਆਇਰਨ ਦੀ ਕਮੀ ਹੋ ਸਕਦੀ ਹੈ



ਦੁੱਧ ਵਾਲੀ ਚਾਹ ਸਰੀਰ ਨੂੰ ਡੀਹਾਈਡ੍ਰੇਟ ਕਰਦੀ ਹੈ



ਦੁੱਧ ਵਾਲੀ ਚਾਹ ਪੀਣ ਨਾਲ ਟ੍ਰਾਈਗਲਸਰਾਈਡ ਦਾ ਲੈਵਲ ਵੱਧ ਜਾਂਦਾ ਹੈ



ਜਿਸ ਨਾਲ ਸਰੀਰ ਦਾ ਕੋਲੈਸਟ੍ਰੋਲ ਲੈਵਲ ਵੱਧ ਜਾਂਦਾ ਹੈ



ਦੁੱਧ ਵਾਲੀ ਚਾਹ ਨਾਲ ਸ਼ੂਗਰ ਦਾ ਖਤਰਾ ਵੱਧ ਜਾਂਦਾ ਹੈ



ਇਸ ਨਾਲ ਲੀਵਰ ਅਤੇ ਪੇਟ ਦੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ



ਦੁੱਧ ਵਾਲੀ ਚਾਹ ਪੀਣ ਨਾਲ ਕਬਜ਼ ਦੀ ਗੰਭੀਰ ਸਮੱਸਿਆ ਹੋ ਸਕਦੀ ਹੈ