ਕਈ ਲੋਕ ਚਾਹ ਦੇ ਬੜੇ ਸ਼ੌਕੀਨ ਹੁੰਦੇ ਹਨ ਕਈ ਲੋਕ ਖਾਣਾ ਖਾਣ ਤੋਂ ਬਾਅਦ ਚਾਹ ਪੀਂਦੇ ਹਨ ਪਰ ਖਾਣਾ ਖਾਣ ਤੋਂ ਬਾਅਦ ਚਾਹ ਜਾਂ ਕੌਫੀ ਪੀਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ਖਾਣਾ ਖਾਣ ਤੋਂ ਬਾਅਦ ਚਾਹ ਪੀਣ ਨਾਲ ਪਾਚਨ ਤੰਤਰ 'ਤੇ ਅਸਰ ਪੈਂਦਾ ਹੈ ਜਿਸ ਨਾਲ ਪੇਟ ਵਿੱਚ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ ਖਾਣਾ ਖਾਣ ਤੋਂ ਬਾਅਦ ਚਾਹ ਪੀਣ ਨਾਲ ਬਲੱਡ ਪ੍ਰੈਸ਼ਰ ਇਕਦਮ ਵੱਧ ਜਾਂਦਾ ਹੈ ਜਿਸ ਨਾਲ ਸਰੀਰ ਵਿੱਚ ਪੋਸ਼ਕ ਤੱਤਾਂ ਦੀ ਕਮੀਂ ਹੋ ਸਕਦੀ ਹੈ ਖਾਣਾ ਖਾਣ ਤੋਂ ਬਾਅਦ ਚਾਹ ਪੀਣ ਨਾਲ ਸਰੀਰ ਵਿੱਚ ਪੋਸ਼ਕ ਤੱਤ ਨਹੀਂ ਜਾਂਦੇ ਹਨ ਖਾਣਾ ਖਾਣ ਤੋਂ ਬਾਅਦ ਚਾਹ ਪੀਣ ਨਾਲ ਆਇਰਨ ਦੀ ਕਮੀਂ ਹੁੰਦੀ ਹੈ ਖਾਣਾ ਖਾਣ ਤੋਂ ਬਾਅਦ ਚਾਹ ਪੀਣ ਨਾਲ ਸਿਰ ਦਰਦ ਦੀ ਸਮੱਸਿਆ ਵੱਧ ਸਕਦੀ ਹੈ