ਰੋਜ਼ ਅੰਡਾ ਖਾਂਦੇ ਹੋ ਤਾਂ ਜਾਣ ਲਓ ਇਸ ਦੇ ਨੁਕਸਾਨ
ਇਸ ਵਿੱਚ ਪ੍ਰੋਟੀਨ, ਵਿਟਾਮਿਨ ਤੇ ਮਿਨਰਲ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਕਿ ਸਰੀਰ ਦੇ ਲਈ ਜ਼ਰੂਰੀ ਹੈ
ਪਰ ਕਈ ਵਾਰ ਰੋਜ਼ ਅੰਡਾ ਖਾਣ ਲਈ ਮਨ੍ਹਾ ਕੀਤਾ ਜਾਂਦਾ ਹੈ
ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਰੋਜ਼ ਅੰਡਾ ਖਾਣ ਨਾਲ ਕਿਹੜੇ ਵੱਡੇ ਨੁਕਸਾਨ ਹੁੰਦੇ ਹਨ
ਰੋਜ਼ ਅੰਡਾ ਖਾਣ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ
ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਐਲਰਜੀ ਵੀ ਹੋ ਸਕਦੀ ਹੈ
ਅੰਡੇ ਵਿੱਚ ਕੋਲੈਸਟ੍ਰੋਲ ਹੁੰਦਾ ਹੈ, ਜਿਸ ਨਾਲ ਇਹ ਸਰੀਰ ਵਿੱਚ ਕੋਲੈਸਟ੍ਰੋਲ ਦੇ ਪੱਧਰ ਨੂੰ ਵਧਾ ਸਕਦਾ ਹੈ
ਰੋਜ਼ ਇਕ ਜਾਂ ਦੋ ਅੰਡੇ ਖਾਣ ਨਾਲ ਭਾਰ ਘਟਾਉਣ ਵਿੱਚ ਵੀ ਦਿੱਕਤ ਹੋ ਸਕਦੀ ਹੈ