ਜ਼ਿਆਦਾ ਪ੍ਰੋਟੀਨ ਖਾਣ ਨਾਲ ਕੀ ਹੁੰਦਾ?

ਪ੍ਰੋਟੀਨ ਸਰੀਰ ਦੇ ਲਈ ਇੱਕ ਬਹੁਤ ਹੀ ਜ਼ਰੂਰੀ ਪੋਸ਼ਕ ਤੱਤ ਹਨ

ਇਸ ਨਾਲ ਸਾਡੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਜ਼ਿਆਦਾ ਪ੍ਰੋਟੀਨ ਖਾਣ ਨਾਲ ਕੀ ਹੁੰਦਾ ਹੈ

Published by: ਏਬੀਪੀ ਸਾਂਝਾ

ਵੈਸੇ ਤਾਂ ਪ੍ਰੋਟੀਨ ਸਾਡੀ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ ਪਰ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਲੈਣ ਨਾਲ ਇਹ ਸਰੀਰ ਦੇ ਲਈ ਖਤਰਾ ਬਣ ਸਕਦਾ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਮਾਤਰਾ ਵਿੱਚ ਪ੍ਰੋਟੀਨ ਲੈਣ ਨਾਲ ਤੁਹਾਨੂੰ ਕੈਲਸ਼ੀਅਮ ਦੀ ਕਮੀਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਪ੍ਰੋਟੀਨ ਜ਼ਿਆਦਾ ਮਾਤਰਾ ਵਿੱਚ ਲੈਣ ਨਾਲ ਇਹ ਆਸਟੀਓਪੋਰੋਸਿਸ ਦੀ ਵਜ੍ਹਾ ਬਣ ਕੇ ਤੁਹਾਡੀ ਹੱਡੀਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ

ਜ਼ਿਆਦਾ ਮਾਤਰਾ ਵਿੱਚ ਪ੍ਰੋਟੀਨ ਲੈਣ ਨਾਲ ਕੈਂਸਰ ਦਾ ਖਤਰਾ ਵੀ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਜ਼ਿਆਦਾ ਮਾਤਰਾ ਵਿੱਚ ਪ੍ਰੋਟੀਨ ਲੈਣ ਨਾਲ ਸਰੀਰ ਵਿੱਚ ਟ੍ਰਾਈਮੇਥਿਲੈਮਾਈਨ ਐਨ ਆਕਸਾਈਡ ਦਾ ਲੈਵਲ ਵੱਧ ਸਕਦਾ ਹੈ

ਇਹ ਹਾਰਟ ਦੇ ਲਈ ਬਿਲਕੁਲ ਸਹੀ ਨਹੀਂ ਮੰਨਿਆ ਜਾਂਦਾ ਹੈ, ਇਸ ਨਾਲ ਤੁਹਾਡੀ ਦਿਲ ਨਾਲ ਜੁੜੀਆਂ ਬਿਮਾਰੀਆਂ ਹੋ ਸਕਦੀਆਂ ਹਨ