ਫਰੋਜ਼ਨ ਫੂਡਸ ਖਾਣ ਨਾਲ ਹੁੰਦੀਆਂ ਆਹ ਬਿਮਾਰੀਆਂ

ਕੀ ਫਰੋਜ਼ਨ ਫੂਡਸ ਅਸਲ ਵਿੱਚ ਤੁਹਾਡੇ ਸਰੀਰ ਦੇ ਲਈ ਵਧੀਆ ਹੈ

Published by: ਏਬੀਪੀ ਸਾਂਝਾ

ਇਨ੍ਹਾਂ ਨੂੰ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ

Published by: ਏਬੀਪੀ ਸਾਂਝਾ

ਜ਼ਿਆਦਾਤਰ ਫਰੋਜ਼ਨ ਫੂਡਸ ਨੂੰ ਸਟਾਰਚ ਦੀ ਵਰਤੋਂ ਕਰਕੇ ਸੁਰੱਖਿਅਤ ਰੱਖਿਆ ਜਾਂਦਾ ਹੈ, ਜੋ ਕਿ ਸਮੇਂ ਦੇ ਨਾਲ ਗਲੂਕੋਜ਼ ਵਿੱਚ ਬਦਲ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਸੇਵਨ ਨਾਲ ਬਲੱਡ ਸ਼ੂਗਰ ਵੱਧ ਸਕਦੀ ਹੈ

Published by: ਏਬੀਪੀ ਸਾਂਝਾ

ਜ਼ਿਆਦਾਤਰ ਫਰੋਜ਼ਨ ਨੂੰ ਸੁਰੱਖਿਅਤ ਰੱਖਣ ਲਈ ਸੋਡੀਅਮ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਹਾਈ ਬਲੱਡ ਪ੍ਰੈਸ਼ਰ ਦਾ ਕਾਰਨ ਬਣ ਸਕਦੀ ਹੈ

Published by: ਏਬੀਪੀ ਸਾਂਝਾ

ਫਰੋਜ਼ਨ ਫੂਡਸ ਵਿੱਚ ਹਾਈ ਟ੍ਰਾਂਸ ਫੈਟ ਹੁੰਦਾ ਹੈ, ਜਿਸ ਨਾਲ ਸਰੀਰ ਵਿੱਚ ਕੋਲੈਸਟ੍ਰੋਲ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਹ ਦਿਲ ਦੇ ਲਈ ਵੀ ਅਤਿ ਸੰਵੇਦਨਸ਼ੀਲ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਇਹ ਫੂਡਸ ਕੈਲੋਰੀਜ਼ ਨਾਲ ਭਰੇ ਹੁੰਦੇ ਹਨ, ਜਿਸ ਨਾਲ ਮੋਟਾਪਾ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਹ ਫੂਡਸ ਕੈਂਸਰ ਦਾ ਕਾਰਨ ਬਣ ਸਕਦੇ ਹਨ, ਇਸ ਦਾ ਲੰਬੇ ਸਮੇਂ ਤੱਕ ਸੇਵਨ ਕਰਨ ਨਾਲ ਖ਼ਤਰਾ ਵੱਧ ਸਕਦਾ ਹੈ

Published by: ਏਬੀਪੀ ਸਾਂਝਾ