ਜ਼ਿਆਦਾ ਸ਼ਹਿਦ ਖਾਣ ਨਾਲ ਹੁੰਦੇ ਗੰਭੀਰ ਨੁਕਸਾਨ

ਜ਼ਿਆਦਾ ਸ਼ਹਿਦ ਖਾਣ ਨਾਲ ਭਾਰ ਤੇਜ਼ੀ ਨਾਲ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਖ਼ਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਵਿੱਚ ਬਲੱਡ ਸ਼ੂਗਰ ਲੈਵਲ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਦੰਦਾਂ ਵਿੱਚ ਸੜਨ ਅਤੇ ਕੈਵਿਟੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਪੇਟ ਵਿੱਚ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਐਲਰਜੀ ਜਾਂ ਸਕਿਨ ਰਿਐਕਸ਼ਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਜੇਕਰ ਸਰੀਰ ਨੂੰ ਸੂਟ ਨਾ ਕਰੇ

Published by: ਏਬੀਪੀ ਸਾਂਝਾ

ਜ਼ਿਆਦਾ ਸ਼ਹਿਦ ਖਾਣ ਨਾਲ ਹਾਰਟ ਅਤੇ ਬਲੱਡ ਪ੍ਰੈਸ਼ਰ ‘ਤੇ ਅਸਰ ਪੈ ਸਕਦਾ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਮਾਤਰਾ ਵਿੱਚ ਖਾਣ ਨਾਲ ਮਿੱਠਾ ਖਾਣ ਦੀ ਆਦਤ ਜਾਂ ਲੱਤ ਲੱਗ ਸਕਦੀ ਹੈ

Published by: ਏਬੀਪੀ ਸਾਂਝਾ

ਤੁਸੀਂ ਵੀ ਜ਼ਿਆਦਾ ਸ਼ਹਿਦ ਖਾਂਦੇ ਹੋ ਤਾਂ ਜਾਣ ਲਓ ਇਸ ਦੇ ਨੁਕਸਾਨ

Published by: ਏਬੀਪੀ ਸਾਂਝਾ