ਬਦਾਮ 'ਚ ਭਰਪੂਰ ਮਾਤਰਾ ਵਿੱਚ ਫਾਈਬਰ, ਪ੍ਰੋਟੀਨ, ਵਿਟਾਮਿਨ ਈ ਅਤੇ ਮੈਗਨੀਸ਼ੀਅਮ ਹੁੰਦਾ ਹੈ। ਰੋਜ਼ਾਨਾ ਬਦਾਮ ਖਾਣਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ