ਦਿਲ ਲੰਬੇ ਸਮੇਂ ਤੱਕ ਸਿਹਤਮੰਦ ਰਹੇ, ਤਾਂ ਬਾਸੀ ਰੋਟੀ ਦਾ ਸੇਵਨ ਕਰੋ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੇ ਦੌਰੇ ਅਤੇ ਹੋਰ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਜਾਂਦਾ ਹੈ।

ਬਾਸੀ ਰੋਟੀ ਖਾਣ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ’ਚ ਰਹਿੰਦਾ ਹੈ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਰਾਹਤ ਮਿਲਦੀ ਹੈ।

ਇਸ ਨੂੰ ਠੰਡੇ ਦੁੱਧ ਨਾਲ ਖਾਣ ਨਾਲ ਸਰੀਰ ਨੂੰ ਹੌਲੀ-ਹੌਲੀ ਊਰਜਾ ਮਿਲਦੀ ਹੈ, ਜਿਸ ਕਾਰਨ ਸ਼ੂਗਰ ਦਾ ਪੱਧਰ ਅਚਾਨਕ ਨਹੀਂ ਵਧਦਾ।