ਸਿਹਤਮੰਦ ਜੀਵਨ ਦੀ ਸ਼ੁਰੂਆਤ ਸਵੇਰ ਤੋਂ ਹੁੰਦੀ ਹੈ। ਸਵੇਰੇ ਉੱਠ ਕੇ ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਸਰੀਰ ਨੂੰ ਵੱਡਾ ਫਾਇਦਾ ਹੁੰਦਾ ਹੈ।

ਇਹ ਆਦਤ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਚੰਗੀ ਮੰਨੀ ਜਾਂਦੀ ਹੈ।

ਇਹ ਆਦਤ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਚੰਗੀ ਮੰਨੀ ਜਾਂਦੀ ਹੈ।

ਆਯੁਰਵੇਦ ਤੇ ਵਿਗਿਆਨ ਦੋਵੇਂ ਮੰਨਦੇ ਹਨ ਕਿ ਕੋਸਾ ਪਾਣੀ ਪੀਣ ਨਾਲ ਸਰੀਰ ਦੇ ਅੰਦਰਲੇ ਅੰਗ ਚੰਗੀ ਤਰ੍ਹਾਂ ਕੰਮ ਕਰਦੇ ਹਨ। ਇਸ ਨਾਲ ਪੂਰਾ ਦਿਨ ਤਾਜ਼ਗੀ, ਸਫਾਈ ਤੇ ਉਤਸ਼ਾਹ ਬਣਿਆ ਰਹਿੰਦਾ ਹੈ।

ਕੋਸਾ ਪਾਣੀ ਪੀਣ ਨਾਲ ਸਰੀਰ ਦੀ ਗੰਦਗੀ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਂਦੀ ਹੈ।

ਕੋਸਾ ਪਾਣੀ ਪੀਣ ਨਾਲ ਸਰੀਰ ਦੀ ਗੰਦਗੀ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਂਦੀ ਹੈ।

ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਪੇਟ ਸਾਫ ਰਹਿੰਦਾ ਹੈ ਅਤੇ ਗੈਸ ਤੇ ਐਸਿਡੀਟੀ ਤੋਂ ਆਰਾਮ ਮਿਲਦਾ ਹੈ।

ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ, ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ।

ਜਦੋਂ ਸਰੀਰ ਤੋਂ ਜ਼ਹਿਰੀਲੇ ਤੱਤ ਨਿਕਲ ਜਾਂਦੇ ਹਨ ਤਾਂ ਚਮੜੀ ਚਮਕਦਾਰ ਬਣਦੀ ਹੈ ਅਤੇ ਮੁਹਾਂਸੇ ਘਟਦੇ ਹਨ।

ਪਾਣੀ ਸਰੀਰ ਨੂੰ ਹਾਈਡਰੇਟ ਰੱਖਦਾ ਹੈ, ਜਿਸ ਨਾਲ ਥਕਾਵਟ ਘਟਦੀ ਹੈ ਅਤੇ ਮਨ ਤਾਜ਼ਾ ਮਹਿਸੂਸ ਕਰਦਾ ਹੈ।

ਕੋਸਾ ਪਾਣੀ ਪੀਣ ਨਾਲ ਅੰਤੜੀਆਂ ਠੀਕ ਕੰਮ ਕਰਦੀਆਂ ਹਨ ਤੇ ਕਬਜ਼ ਨਹੀਂ ਹੁੰਦੀ।

ਕੋਸਾ ਪਾਣੀ ਪੀਣ ਨਾਲ ਹਾਰਮੋਨ ਬੈਲੈਂਸ ਰਹਿੰਦੇ ਹਨ, ਖ਼ਾਸ ਕਰਕੇ ਔਰਤਾਂ ਲਈ।