30 ਦਿਨਾਂ ਤੱਕ ਲਗਾਤਾਰ ਔਲੇ ਜਾਂ ਆਂਵਲਾ ਦਾ ਜੂਸ ਪੀਣ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੋਵੇਗੀ, ਤੁਹਾਡਾ ਪਾਚਨ ਤੰਤਰ ਸਿਹਤਮੰਦ ਰਹੇਗਾ ਤੇ ਤੁਹਾਡੀ ਚਮੜੀ ਤੇ ਵਾਲਾਂ ਨੂੰ ਵੀ ਫਾਇਦਾ ਹੋਵੇਗਾ।