ਹਰੇ ਅੰਗੂਰ ਵਿੱਚ ਵਿਟਾਮਿਨ ਸੀ, ਏ, ਕੇ, ਪੋਟਾਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਹੋਰ ਪੋਸ਼ਕ ਤੱਤ ਹੁੰਦੇ ਹਨ



ਇਸ ਤੋਂ ਇਲਾਵਾ ਇਸ 'ਚ ਐਂਟੀਆਕਸੀਡੈਂਟ ਤੱਤ ਹੁੰਦੇ ਨੇ ਜੋ ਇਮਿਊਨਿਟੀ ਨੂੰ ਮਜ਼ਬੂਤ ਕਰਦੇ ਹਨ



ਅੰਗੂਰ ਫਾਈਬਰ ਦਾ ਇੱਕ ਵਧੀਆ ਸਰੋਤ ਹੈ, ਜੋ ਪਾਚਨ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ



ਅੰਗੂਰ ਖਾਣ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ



ਅੰਗੂਰ ਦਿਲ ਦੀ ਬਿਮਾਰੀ ਦੇ ਖਤਰੇ ਨੂੰ ਘੱਟ ਕਰਦਾ ਹੈ



ਕਿਉਂਕਿ ਇਨ੍ਹਾਂ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਸਿਹਤਮੰਦ ਖੂਨ ਦੀਆਂ ਨਾੜੀਆਂ ਦੇ ਕੰਮ ਨੂੰ ਵਧਾਉਣ ਅਤੇ ਸੋਜਸ਼ ਨੂੰ ਘਟਾਉਣ ਦਾ ਕੰਮ ਕਰਦੇ ਹਨ



ਅੰਗੂਰ ਵਿੱਚ ਪਾਏ ਜਾਣ ਵਾਲੇ ਵੱਖ-ਵੱਖ ਐਂਟੀਆਕਸੀਡੈਂਟ ਜਿਵੇਂ ਕਿ ਲੂਟੀਨ ਅਤੇ ਜ਼ੈਕਸੈਂਥਿਨ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ



ਅੰਗੂਰ 'ਚ ਪਾਇਆ ਜਾਣ ਵਾਲਾ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਹੱਡੀਆਂ ਨੂੰ ਮਜ਼ਬੂਤ ​​ਰੱਖਣ 'ਚ ਮਦਦ ਕਰਦਾ ਹੈ



ਹਰੇ ਅੰਗੂਰ ਦੇ ਸੇਵਨ ਕਰਨ ਨਾਲ ਕੈਂਸਰ ਤੋਂ ਵੀ ਬਚਿਆ ਜਾ ਸਕਦਾ ਹੈ



ਅੰਗੂਰ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ​​ਰਹਿੰਦਾ ਹੈ