New Virus Spreading: ਸਾਲ 2019 ਵਿੱਚ, ਚੀਨ ਤੋਂ ਇੱਕ ਖਤਰਨਾਕ ਵਾਇਰਸ ਪੂਰੀ ਦੁਨੀਆ ਵਿੱਚ ਫੈਲ ਗਿਆ ਸੀ। ਕੁਝ ਮੀਡੀਆ ਰਿਪੋਰਟਾਂ ਦੇ ਅਨੁਸਾਰ, ਚੀਨ ਵਿੱਚ ਇਸ ਸਮੇਂ ਇੱਕ ਨਵਾਂ ਵਾਇਰਸ ਫੈਲ ਰਿਹਾ ਹੈ, ਜਿਸ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ।