ਕੈਂਸਰ ਇੱਕ ਗੰਭੀਰ ਬਿਮਾਰੀ ਹੈ, ਜੋ ਘਾਤਕ ਵੀ ਹੈ। ਇਸ ਦੇ ਮਰੀਜ਼ ਪੂਰੀ ਦੁਨੀਆ ਵਿਚ ਮੌਜੂਦ ਹਨ ਅਤੇ ਇਸ ਦੇ ਕੇਸ ਵੀ ਤੇਜ਼ੀ ਨਾਲ ਵੱਧ ਰਹੇ ਹਨ।