ਜਿਗਰ ਸਰੀਰ ਦਾ ਇੱਕ ਮਹੱਤਵਪੂਰਨ ਅੰਗ ਹੈ ਜਿਸ ਨੂੰ ਸਰੀਰ ਦਾ ਰਸਾਇਣ ਵੀ ਕਿਹਾ ਜਾਂਦਾ ਹੈ। ਇਹ ਸਰੀਰ ਦੇ ਅੰਦਰ ਕਈ ਮਹੱਤਵਪੂਰਨ ਕਾਰਜ ਕਰਦਾ ਹੈ। ਲੀਵਰ ਬਾਇਲ ਬਣਾਉਂਦਾ ਹੈ ਜੋ ਚਰਬੀ ਨੂੰ ਹਜ਼ਮ ਕਰਨ 'ਚ ਮਦਦ ਕਰਦਾ ਹੈ।