ਗੁੜ ਅਤੇ ਮੂੰਗਫਲੀ ਖਾਣ ਦੇ ਫਾਇਦੇ
ਗੁੜ ਅਤੇ ਮੂੰਗਫਲੀ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ
ਇਸ ਦੇ ਸਾਡੇ ਸਿਹਤ ਦੇ ਲਈ ਵੱਖ-ਵੱਖ ਤਰ੍ਹਾਂ ਦੇ ਫਾਇਦੇ ਹੁੰਦੇ ਹਨ
ਆਮਤੌਰ 'ਤੇ ਸਰਦੀਆਂ ਵਿੱਚ ਇਨ੍ਹਾਂ ਦਾ ਸੇਵਨ ਫਾਇਦੇਮੰਦ ਮੰਨਿਆ ਜਾਂਦਾ ਹੈ
ਗੁੜ ਅਤੇ ਮੂੰਗਫਲੀ ਦੀ ਤਾਸੀਰ ਗਰਮ ਹੁੰਦੀ ਹੈ
ਜਿਸ ਨਾਲ ਸਰੀਰ ਗਰਮ ਰਹਿੰਦਾ ਹੈ ਅਤੇ ਸਰਦੀ-ਜ਼ੁਕਾਮ ਤੋਂ ਰਾਹਤ ਮਿਲਦੀ ਹੈ
ਇਸ ਤੋਂ ਇਲਾਵਾ ਇਨ੍ਹਾਂ ਵਿੱਚ ਮੌਜੂਦ ਐਂਟੀਆਕਸੀਡੈਂਟ ਇਮਿਊਨਿਟੀ ਨੂੰ ਮਜਬੂਤ ਕਰਦੇ ਹਨ
ਇਨ੍ਹਾਂ ਵਿੱਚ ਮੌਜੂਦ ਫਾਈਬਰ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ
ਇਸ ਵਿੱਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜਬੂਤ ਕਰਦਾ ਹੈ
ਇਨ੍ਹਾਂ ਵਿੱਚ ਮੌਜੂਦ ਪੋਸ਼ਕ ਤੱਤ ਖੂਨ ਸਾਫ ਕਰਦੇ ਹਨ ਅਤੇ ਹੋਮੋਗਲੋਬਿਨ ਲੈਵਲ ਨੂੰ ਠੀਕ ਕਰਦੇ ਹਨ