ਜੇਕਰ ਤੁਸੀਂ ਵੀ ਨਰਾਤਿਆਂ ਵਿੱਚ 9 ਦਿਨਾਂ ਦਾ ਵਰਤ ਰੱਖਦੇ ਹੋ



ਤਾਂ ਤੁਹਾਡੇ ਸਰੀਰ ਵਿੱਚ ਕਈ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ



ਆਓ ਜਾਣਦੇ ਹਾਂ 9 ਦਿਨ ਵਰਤ ਰੱਖਣ ਨਾਲ ਸਰੀਰ ਵਿੱਚ ਕਿਹੜੇ ਬਦਲਾਅ ਹੁੰਦੇ ਹਨ



ਵਰਤ ਰੱਖਣ ਨਾਲ ਸਰੀਰ ਡਿਟਾਕਸ ਹੁੰਦਾ ਹੈ



ਭਾਰ ਘੱਟ ਕਰਨ ਵਿੱਚ ਮਦਦ ਮਿਲਦੀ ਹੈ



ਮਾਨਸਿਕ ਸਿਹਤ ਚੰਗੀ ਹੁੰਦੀ ਹੈ



ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ



ਸਰੀਰ ਦੀ ਇਮਿਊਨਿਟੀ ਬੂਸਟ ਹੁੰਦੀ ਹੈ



ਮਨ ਨੂੰ ਸ਼ਾਂਤੀ ਮਿਲਦੀ ਹੈ