ਅੱਜ ਕੱਲ੍ਹ ਲੋਕ ਸਿਹਤ ਪ੍ਰਤੀ ਜਾਗਰੂਕ ਹੋ ਗਏ ਹਨ। ਉਹ ਆਪਣੀ ਖੁਰਾਕ ਤੋਂ ਲੈ ਕੇ ਆਪਣੀ ਤੰਦਰੁਸਤੀ ਤੱਕ ਹਰ ਚੀਜ਼ ਦਾ ਧਿਆਨ ਰੱਖਦੇ ਹਨ

Published by: ਏਬੀਪੀ ਸਾਂਝਾ

ਪਰ ਇੱਕ ਚੀਜ਼ ਜਿਸ ਨੂੰ ਉਹ ਅਕਸਰ ਨਜ਼ਰਅੰਦਾਜ਼ ਕਰਦੇ ਹਨ ਉਹ ਹੈ ਖਾਣਾ ਪਕਾਉਣ ਲਈ ਵਰਤੇ ਜਾਣ ਵਾਲਾ ਤੇਲ

Published by: ਏਬੀਪੀ ਸਾਂਝਾ

ਬਹੁਤ ਸਾਰੇ ਲੋਕ ਖਾਣਾ ਪਕਾਉਣ ਵਾਲੇ ਤੇਲ ਵੱਲ ਜ਼ਿਆਦਾ ਧਿਆਨ ਨਹੀਂ ਦਿੰਦੇ, ਜਿਸਦੇ ਨਤੀਜੇ ਵਜੋਂ ਲੋਕਾਂ ਦਾ ਖਰਾਬ ਕੋਲੈਸਟ੍ਰੋਲ ਬੇਲੋੜਾ ਵਧ ਜਾਂਦਾ ਹੈ

Published by: ਏਬੀਪੀ ਸਾਂਝਾ

ਇਹਨਾਂ ਖਾਣਾ ਪਕਾਉਣ ਵਾਲੇ ਤੇਲਾਂ ਵਿੱਚ ਟ੍ਰਾਂਸ ਫੈਟ ਅਤੇ ਸੈਚੁਰੇਟਿਡ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ

Published by: ਏਬੀਪੀ ਸਾਂਝਾ

ਜੋ ਕਿ ਮਾੜੇ ਕੋਲੈਸਟ੍ਰੋਲ ਦੇ ਨਾਲ-ਨਾਲ ਦਿਲ ਦੀ ਬਿਮਾਰੀ ਦੇ ਜੋਖਮ ਨੂੰ ਵਧਾਉਂਦੀ ਹੈ ਅਤੇ ਮੋਟਾਪੇ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ ਤੇਲ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੇ ਹਨ

Published by: ਏਬੀਪੀ ਸਾਂਝਾ

ਪਾਮ ਆਇਲ ਵਿੱਚ ਸੈਚੂਰੇਟਿਡ ਫੈਟ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜੋ ਤੇਜ਼ੀ ਨਾਲ ਬੈਡ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ, ਜਿਸ ਨਾਲ ਦਿਲ ਦੀ ਬਿਮਾਰੀ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਸੂਰਜਮੁਖੀ ਦਾ ਤੇਲ: ਰਿਫਾਇੰਡ ਸੂਰਜਮੁਖੀ ਤੇਲ ਵਿੱਚ ਓਮੇਗਾ-6 ਫੈਟੀ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਦਾ ਜ਼ਿਆਦਾ ਸੇਵਨ ਕਰਨ ‘ਤੇ ਸੋਜ ਹੋ ਸਕਦੀ ਹੈ।

Published by: ਏਬੀਪੀ ਸਾਂਝਾ

ਰਾਈਸ ਬ੍ਰੈਨ ਤੇਲ ਬਹੁਤ ਜ਼ਿਆਦਾ ਰਿਫਾਈਂਡ ਅਤੇ ਪ੍ਰੋਸੈਸ ਕੀਤਾ ਜਾਂਦਾ ਹੈ। ਇਸ ਵਿੱਚ ਹੈਕਸਿਨ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਬਨਸਪਤੀ ਆਇਲ ਦੋ ਜਾਂ ਦੋ ਤੋਂ ਵੱਧ ਵੱਖ-ਵੱਖ ਪੌਦਿਆਂ ਤੋਂ ਕੱਢੇ ਗਏ ਤੇਲਾਂ ਦਾ ਮਿਸ਼ਰਣ ਹੁੰਦਾ ਹੈ ਅਤੇ ਕੌਰਨ ਆਇਲ ਵਿੱਚ ਪੌਲੀਅਨਸੈਚੁਰੇਟਿਡ ਫੈਟੀ ਐਸਿਡ ਅਤੇ ਓਮੇਗਾ-6 ਫੈਟੀ ਐਸਿਡ ਦੀ ਮਾਤਰਾ ਵਧੇਰੇ ਹੁੰਦੀ ਹੈ

Published by: ਏਬੀਪੀ ਸਾਂਝਾ