ਮਨੁੱਖੀ ਸਰੀਰ ਨੂੰ ਵੱਖ-ਵੱਖ ਤਰ੍ਹਾਂ ਦੇ ਤੱਤਾਂ ਦੀ ਲੋੜ ਹੁੰਦੀ ਹੈ। ਇਨ੍ਹਾਂ ਵਿੱਚੋਂ ਵਿਟਾਮਿਨ ਬੀ12 ਸਭ ਤੋਂ ਮਹੱਤਵਪੂਰਨ ਤੱਤ ਹੈ।