ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਮੋਟਾਪਾ ਆਮ ਹੋ ਗਿਆ ਹੈ



ਢਿੱਡ ਦੀ ਚਰਬੀ ਕਈ ਬਿਮਾਰੀਆਂ ਦਾ ਖਤਰਾ ਵਧਾ ਦਿੰਦੀ ਹੈ



ਪੇਟ ਦੀ ਚਰਬੀ ਨੂੰ ਘੱਟ ਕਰਨ ਲਈ ਤੁਸੀਂ ਕੁਝ ਖਾਸ ਫਲਾਂ ਦਾ ਸੇਵਨ ਕਰ ਸਕਦੇ ਹੋ



ਪਪੀਤੇ ਦਾ ਸੇਵਨ ਭਾਰ ਘਟਾਉਣ ਵਿਚ ਬਹੁਤ ਮਦਦ ਕਰਦਾ ਹੈ



ਸੇਬ ਵਿੱਚ ਬਹੁਤ ਜ਼ਿਆਦਾ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜੋ ਭਾਰ ਘਟਾਉਣ ਵਿੱਚ ਬਹੁਤ ਫਾਇਦੇਮੰਦ ਹੁੰਦਾ ਹੈ



ਭਾਰ ਘਟਾਉਣ ਵਿੱਚ ਨਾਸ਼ਪਾਤੀ ਦਾ ਚੰਗਾ ਪ੍ਰਭਾਵ ਦੇਖਿਆ ਜਾਂਦਾ ਹੈ



ਕੀਵੀ ਭਾਰ ਘਟਾਉਣ ਅਤੇ ਚਰਬੀ ਘਟਾਉਣ ਲਈ ਇੱਕ ਸੁਪਰ ਫੂਡ ਹੈ



ਪੇਟ ਦੀ ਚਰਬੀ ਨੂੰ ਘੱਟ ਕਰਨ ਲਈ ਰੋਜ਼ਾਨਾ ਇੱਕ ਸੰਤਰੇ ਦਾ ਸੇਵਨ ਕਰਨਾ ਚਾਹੀਦਾ ਹੈ



ਪੇਟ ਦੀ ਚਰਬੀ ਨੂੰ ਘੱਟ ਕਰਨ ਲਈ ਅਮਰੂਦ ਬਹੁਤ ਕਾਰਗਰ ਮੰਨਿਆ ਜਾਂਦਾ ਹੈ



ਸਟ੍ਰਾਬੇਰੀ ਖਾਣ ਨਾਲ ਸਰੀਰ ਦੀ ਚਰਬੀ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ