ਕਿਡਨੀ ਲਈ ਅੰਮ੍ਰਿਤ ਤੋਂ ਘੱਟ ਨਹੀਂ ਆਹ ਫਲ

ਬੂਲਬੇਰੀ, ਸਟ੍ਰਾਬੇਰੀ ਵਿੱਚ ਐਂਟੀਆਕਸੀਡੈਂਟ ਨਾਲ ਭਰਪੂਰ ਪੋਟਾਸ਼ੀਅਮ ਦੀ ਮਾਤਰਾ ਘੱਟ ਹੁੰਦੀ ਹੈ, ਜੋ ਕਿ ਆਕਸੀਡੇਟਿਵ ਤਣਾਅ ਤੋਂ ਬਚਾਉਂਦਾ ਹੈ

Published by: ਏਬੀਪੀ ਸਾਂਝਾ

ਚੈਰੀ ਆਕਸੀਡੇਟਿਵ ਤਣਾਅ ਤੋਂ ਲੜਨ ਲਈ ਐਂਟੀਆਕਸੀਡੈਂਟ ਨਾਲ ਭਰਪੂਰ ਅਤੇ ਯੂਰਿਕ ਐਸਿਡ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਜੋ ਕਿ ਕਿਡਨੀ ਦੀ ਸਿਹਤ ਦੇ ਲਈ ਫਾਇਦੇਮੰਦ ਹੈ

Published by: ਏਬੀਪੀ ਸਾਂਝਾ

ਅੰਗੂਰ ਵਿੱਚ ਰੇਸਵੇਰਾਟ੍ਰੋਲ ਹੁੰਦਾ ਹੈ, ਜੋ ਕਿ ਦਿਲ ਅਤੇ ਗੁਰਦੇ ਦੀ ਸਿਹਤ ਨੂੰ ਵਧਾਵਾ ਦਿੰਦਾ ਹੈ

Published by: ਏਬੀਪੀ ਸਾਂਝਾ

ਅਨਾਨਾਸ ਵੀ ਕਿਡਨੀ ਲਈ ਵਧੀਆ ਹੁੰਦਾ ਹੈ

Published by: ਏਬੀਪੀ ਸਾਂਝਾ

ਤਰਬੂਜ ਸਕਿਨ ਨੂੰ ਹਾਈਡ੍ਰੇਟ ਕਰਦਾ ਹੈ, ਵਿਸ਼ੈਲੇ ਪਦਾਰਥਾਂ ਨੂੰ ਸਰੀਰ ਵਿਚੋਂ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਸੇਬ ਵਿੱਚ ਪੋਟਾਸ਼ੀਅਮ ਘੱਟ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ

Published by: ਏਬੀਪੀ ਸਾਂਝਾ

ਆੜੂ ਵੀ ਕਿਡਨੀ ਦੇ ਲਈ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਕ੍ਰੈਨਬੇਰੀ UTI ਤੋਂ ਬਚਾਉਂਦਾ ਹੈ

Published by: ਏਬੀਪੀ ਸਾਂਝਾ

ਨਾਸ਼ਪਤੀ ਵਿੱਚ ਫਾਈਬਰ ਹੁੰਦਾ ਹੈ, ਇਹ ਵੀ ਕਿਡਨੀ ਦੇ ਲਈ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ