ਡਾਇਬਟੀਜ਼ ਦੇ ਮਰੀਜ਼ਾਂ ਲਈ ਜ਼ਹਿਰ ਤੋਂ ਘੱਟ ਨਹੀਂ ਆਹ ਫਲ
ਸ਼ੂਗਰ ਦੇ ਮਰੀਜ਼ਾਂ ਨੂੰ ਅਕਸਰ ਕਈ ਚੀਜ਼ਾਂ ਖਾਣ ਤੋਂ ਮਨ੍ਹਾ ਕੀਤਾ ਜਾਂਦਾ ਹੈ
ਅਜਿਹੇ ਵਿੱਚ ਕੁਝ ਫਲ ਹੁੰਦੇ ਹਨ, ਜੋ ਕਿ ਡਾਇਬਟੀਜ਼ ਦੇ ਮਰੀਜ਼ਾਂ ਲਈ ਖਤਰਨਾਕ ਸਾਬਤ ਹੋ ਸਕਦੇ ਹਨ
ਅਨਾਨਾਸ ਦਾ ਸੇਵਨ ਡਾਇਬਟੀਜ਼ ਦੇ ਮਰੀਜ਼ਾਂ ਨੂੰ ਨਹੀਂ ਕਰਨਾ ਚਾਹੀਦਾ ਹੈ
ਅਨਾਨਾਸ ਵਿੱਚ ਗਲਾਈਸੇਮਿਕ ਇੰਡੈਕਸ ਕਾਫੀ ਜਿਆਦਾ ਮਾਤਰਾ ਵਿੱਚ ਹੁੰਦਾ ਹੈ
ਜਿਸ ਕਰਕੇ ਇਸ ਦੇ ਸੇਵਨ ਨਾਲ ਸ਼ੂਗਰ ਲੈਵਲ ਤੇਜ਼ੀ ਨਾਲ ਵੱਧ ਸਕਦਾ ਹੈ
ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ਾਂ ਨੂੰ ਅੰਬ ਦਾ ਸੇਵਨ ਕਰਨਾ ਚਾਹੀਦਾ ਹੈ
ਅੰਬ ਵਿੱਚ ਸ਼ੂਗਰ ਅਤੇ ਕਾਰਬੋਹਾਈਡ੍ਰੇਟ ਦੀ ਮਾਤਰਾ ਪਾਈ ਜਾਂਦੀ ਹੈ
ਜੋ ਕਿ ਤੁਹਾਡੇ ਬਲੱਡ ਸ਼ੂਗਰ ਨੂੰ ਵਧਾ ਸਕਦੀ ਹੈ
ਉੱਥੇ ਹੀ ਡਾਇਬਟੀਜ਼ ਦੇ ਮਰੀਜ਼ਾਂ ਨੂੰ ਕੇਲਾ ਵੀ ਨਹੀਂ ਖਾਣਾ ਚਾਹੀਦਾ ਹੈ