ਕਿਡਨੀ ਵਿੱਚ ਜਮ੍ਹਾ ਗੰਦਗੀ ਨੂੰ ਇਦਾਂ ਕਰੋ ਸਾਫ

ਅੱਜਕੱਲ੍ਹ ਦੇ ਬਦਲਦੇ ਲਾਈਫਸਟਾਈਲ ਅਤੇ ਖਰਾਬ ਖਾਣਪੀਣ ਦੇ ਕਰਕੇ ਕਿਡਨੀ ਛੇਤੀ ਖਰਾਬ ਹੋਣ ਲੱਗ ਜਾਂਦੀ ਹੈ

Published by: ਏਬੀਪੀ ਸਾਂਝਾ

ਇਸ ਨਾਲ ਕਿਡਨੀ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਇਸ ਦਾ ਸਰੀਰ ਦੀਆਂ ਹੋਰ ਕਿਰਿਆਵਾਂ ‘ਤੇ ਅਸਰ ਪੈਂਦਾ ਹੈ

Published by: ਏਬੀਪੀ ਸਾਂਝਾ

ਜੇਕਰ ਸਮਾਂ ਰਹਿੰਦਾ ਧਿਆਨ ਨਾ ਦਿੱਤਾ ਜਾਵੇ ਤਾਂ ਗੰਭੀਰ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਕਿਡਨੀ ਨੂੰ ਸਾਫ ਰੱਖਣ ਲਈ ਸਭ ਤੋਂ ਜ਼ਰੂਰੀ ਚੀਜ਼ ਹੈ

Published by: ਏਬੀਪੀ ਸਾਂਝਾ

ਭਰਪੂਰ ਮਾਤਰਾ ਵਿੱਚ ਪਾਣੀ ਪੀਓ, ਜਿਸ ਨਾਲ ਟਾਕਸਿਨਸ ਯੂਰਿਨ ਦੇ ਰਾਹੀਂ ਬਾਹਰ ਨਿਕਲਦਾ ਹੈ

Published by: ਏਬੀਪੀ ਸਾਂਝਾ

ਕਿਡਨੀ ਨੂੰ ਸਾਫ ਰੱਖਣ ਦੇ ਲਈ ਲਸਣ ਦਾ ਵੀ ਸੇਵਨ ਕਰੋ

Published by: ਏਬੀਪੀ ਸਾਂਝਾ

ਲਸਣ ਵਿੱਚ ਐਂਟੀਆਕਸੀਡੈਂਟ ਅਤੇ ਐਂਟੀਇਨਫਲੇਮੈਂਟਰੀ ਗੁਣ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਜੋ ਕਿ ਕਿਡਨੀ ਨੂੰ ਸਾਫ ਰੱਖਣ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਇਸ ਵਿੱਚ ਮੌਜੂਦ ਏਲਿਸਿਨ ਕਿਡਨੀ ਨੂੰ ਡਿਟੋਕਸੀਫਾਈ ਕਰਕੇ ਇਨਫੈਕਸ਼ਨ ਤੋਂ ਬਚਾਉਂਦਾ ਹੈ

Published by: ਏਬੀਪੀ ਸਾਂਝਾ