ਇਨ੍ਹਾਂ ਮਰੀਜ਼ਾਂ ਨੂੰ ਨਹੀਂ ਖਾਣੇ ਚਾਹੀਦੇ ਡ੍ਰਾਈ ਫਰੂਟਸ ਆਓ ਜਾਣਦੇ ਹਾਂ ਡਾਇਬਟੀਜ਼ ਅਤੇ ਬਲੱਡ ਸ਼ੂਗਰ ਵਿੱਚ ਕਿਹੜੇ ਡ੍ਰਾਈ ਫਰੂਟਸ ਨਹੀਂ ਖਾਣੇ ਚਾਹੀਦੇ ਹਨ ਡਾਈਬਟੀਜ਼ ਦੇ ਮਰੀਜ਼ਾਂ ਲਈ ਕੁਝ ਡ੍ਰਾਈ ਫਰੂਟਸ ਦਾ ਸੇਵਨ ਕਰਨਾ ਨੁਕਸਾਨਦਾਇਕ ਹੁੰਦਾ ਹੈ ਕਿਸ਼ਮਿਸ਼ ਖਾਣ ਨਾਲ ਬਲੱਡ ਸ਼ੂਗਰ ਲੈਵਲ ਤੇਜ਼ੀ ਨਾਲ ਵਧਦਾ ਹੈ ਖਜੂਰ ਵਿੱਚ ਵੀ ਨੈਚੂਰਲ ਸ਼ੂਗਰ ਪਾਈ ਜਾਂਦੀ ਹੈ ਜੋ ਕਿ ਬਲੱਡ ਸ਼ੂਗਰ ਲੈਵਲ ਨੂੰ ਤੇਜ਼ੀ ਨਾਲ ਵਧਾ ਸਕਦੀ ਹੈ ਇਸ ਦਾ ਹਾਰਟ 'ਤੇ ਬੂਰਾ ਅਸਰ ਪੈਂਦਾ ਹੈ ਇਸ ਕਰਕੇ ਡਾਈਬਟੀਜ਼ ਦੇ ਮਰੀਜ਼ਾਂ ਨੂੰ ਇਨ੍ਹਾਂ ਨੂੰ ਖਾਣ ਤੋਂ ਬਚਣਾ ਚਾਹੀਦਾ ਹੈ ਸੁੱਕੇ ਅੰਜੀਰ ਅਤੇ ਪ੍ਰੂਨ ਵਿੱਚ ਵੀ ਕਾਫੀ ਮਾਤਰਾ ਵਿੱਚ ਸ਼ੂਗਰ ਹੁੰਦੀ ਹੈ ਇਸ ਕਰਕੇ ਇਸ ਦਾ ਸੇਵਨ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ