ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ ਜੀਰੇ ਦਾ ਪਾਣੀ

ਕਈ ਲੋਕ ਸਵੇਰੇ ਉੱਠਦਿਆਂ ਸਾਰ ਜੀਰੇ ਦਾ ਪਾਣੀ ਪੀਂਦੇ ਹਨ

ਪਰ ਤੁਹਾਨੂੰ ਦੱਸ ਦਈਏ ਕਿ ਇਹ ਕਈ ਲੋਕਾਂ ਲਈ ਪਰੇਸ਼ਾਨੀ ਖੜ੍ਹੀ ਕਰ ਸਕਦਾ ਹੈ

Published by: ਏਬੀਪੀ ਸਾਂਝਾ

ਜੀਰੇ ਦੀ ਤਾਸੀਰ ਗਰਮ ਹੁੰਦੀ ਹੈ, ਜਿਸ ਕਰਕੇ ਜ਼ਿਆਦਾ ਮਾਤਰਾ ਵਿੱਚ ਇਸ ਦਾ ਪਾਣੀ ਪੀਣ ਨਾਲ ਜਲਨ ਅਤੇ ਐਸੀਡਿਟੀ ਹੁੰਦੀ ਹੈ

ਜੀਰੇ ਦਾ ਪਾਣੀ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰ ਸਕਦਾ ਹੈ

ਇਸ ਕਰਕੇ ਜਿਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਘੱਟ ਰਹਿੰਦਾ ਹੈ, ਉਨ੍ਹਾਂ ਨੂੰ ਇਸ ਨੂੰ ਪੀਣ ਤੋਂ ਬਚਣਾ ਚਾਹੀਦਾ ਹੈ



ਜੀਰੇ ਦੇ ਪਾਣੀ ਦਾ ਜ਼ਿਆਦਾ ਸੇਵਨ ਕਰਨ ਨਾਲ ਉਲਟੀ



ਮਤਲੀ, ਚੱਕਰ ਆਉਣ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ



ਪ੍ਰੈਗਨੈਂਸੀ ਵਿੱਚ ਜੀਰੇ ਦਾ ਪਾਣੀ ਜ਼ਿਆਦਾ ਨਹੀਂ ਪੀਣਾ ਚਾਹੀਦਾ ਹੈ

ਤੁਹਾਨੂੰ ਵੀ ਆਹ ਗੱਲਾਂ ਦਾ ਧਿਆਨ ਰੱਖਣ ਦੀ ਲੋੜ ਹੈ

Published by: ਏਬੀਪੀ ਸਾਂਝਾ