ਇਨ੍ਹਾਂ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਅੰਬ

ਗਰਮੀਆਂ ਵਿੱਚ ਅੰਬ ਖਾਣਾ ਸਾਰਿਆਂ ਨੂੰ ਪਸੰਦ ਹੁੰਦਾ ਹੈ ਪਰ ਇਹ ਹਰ ਕਿਸੇ ਲਈ ਨੁਕਸਾਨਦਾਇਕ ਹੁੰਦਾ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕ ਸ਼ੂਗਰ ਦੇ ਮਰੀਜ਼ ਹਨ, ਉਨ੍ਹਾਂ ਲੋਕਾਂ ਨੂੰ ਅੰਬ ਨਹੀਂ ਖਾਣੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਜਿਹੜੇ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਘੱਟ ਮਾਤਰਾ ਵਿੱਚ ਅੰਬ ਖਾਣੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਹ ਬਿਲਕੁਲ ਹੀ ਨਾ ਖਾਣ

Published by: ਏਬੀਪੀ ਸਾਂਝਾ

ਕੁਝ ਲੋਕਾਂ ਨੂੰ ਜਲਨ ਅਤੇ ਸਕਿਨ 'ਤੇ ਰੈਸ਼ਿਸ ਵਰਗੀ ਸਮੱਸਿਆ ਹੁੰਦੀ ਹੈ, ਤਾਂ ਉਨ੍ਹਾਂ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਅੰਬ ਨਹੀਂ ਖਾਣੇ ਚਾਹੀਦੇ

Published by: ਏਬੀਪੀ ਸਾਂਝਾ

ਜਿਹੜੇ ਲੋਕਾਂ ਨੂੰ ਗੈਸ, ਐਸੀਡਿਟੀ ਜਾਂ ਪੇਟ ਖਰਾਬ ਰਹਿਣ ਦੀ ਸਮੱਸਿਆ ਹੁੰਦੀ ਹੈ

Published by: ਏਬੀਪੀ ਸਾਂਝਾ

ਉਨ੍ਹਾਂ ਲੋਕਾਂ ਨੂੰ ਵੀ ਅੰਬ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕਾਂ ਦੇ ਸਰੀਰ ਵਿੱਚ ਜ਼ਿਆਦਾ ਗਰਮੀ, ਮੂੰਹ 'ਤੇ ਪਿੰਪਲਸ ਜਾਂ ਹੋਰ ਸਮੱਸਿਆ ਰਹਿੰਦੀ ਹੈ

Published by: ਏਬੀਪੀ ਸਾਂਝਾ

ਉਨ੍ਹਾਂ ਲੋਕਾਂ ਨੂੰ ਅੰਬ ਸੀਮਤ ਮਾਤਰਾ ਵਿੱਚ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ