ਦੇਸੀ ਘਿਓ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ, ਪਰ ਕੁਝ ਲੋਕਾਂ ਨੂੰ ਇਸ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜਾਂ ਸਾਵਧਾਨੀ ਨਾਲ ਵਰਤੋਂ ਕਰਨੀ ਚਾਹੀਦੀ ਹੈ।