ਸਿਹਤ ਮਾਹਿਰਾਂ ਅਨੁਸਾਰ ਖਜੂਰ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਖਜੂਰ ਖਾਣ ਨਾਲ ਕੁਝ ਲੋਕਾਂ ਦੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ?