ਇਨ੍ਹਾਂ ਲੋਕਾਂ ਨੂੰ ਨਹੀਂ ਖਾਣੀ ਚਾਹੀਦੀ ਕਣਕ ਦੇ ਆਟੇ ਦੀ ਰੋਟੀ

ਇਨ੍ਹਾਂ ਲੋਕਾਂ ਨੂੰ ਨਹੀਂ ਖਾਣੀ ਚਾਹੀਦੀ ਕਣਕ ਦੇ ਆਟੇ ਦੀ ਰੋਟੀ

ਕਣਕ ਵਿੱਚ ਕਾਰਬੋਹਾਈਡ੍ਰੇਟ ਹੁੰਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਵਧਣ ਦਾ ਖਤਰਾ ਵੀ ਰਹਿੰਦਾ ਹੈ



ਇਸ ਨਾਲ ਸਰੀਰ ਵਿੱਚ ਬਲੱਡ ਸ਼ੂਗਰ ਵੱਧ ਜਾਂਦਾ ਹੈ



ਕਣਕ ਦੇ ਆਟੇ ਦੀ ਰੋਟੀ ਸ਼ੂਗਰ ਦੇ ਮਰੀਜ਼ਾਂ ਨੂੰ ਕਦੇ ਨਹੀਂ ਖਾਣੀ ਚਾਹੀਦੀ ਹੈ



ਸੀਲੀਏਕ ਬਿਮਾਰੀ ਵਾਲੇ ਲੋਕਾਂ ਨੂੰ ਕਣਕ ਦੇ ਆਟੇ ਦੀ ਰੋਟੀ ਨਹੀਂ ਖਾਣੀ ਚਾਹੀਦੀ ਹੈ



ਜਿਨ੍ਹਾਂ ਲੋਕਾਂ ਦੇ ਪੇਟ ਵਿੱਚ ਗੈਸ, ਸੋਜ ਜਾਂ ਐਸੀਡਿਟੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਕਣਕ ਦੇ ਆਟੇ ਦੀ ਰੋਟੀ ਨਹੀਂ ਖਾਣੀ ਚਾਹੀਦੀ ਹੈ



ਅਲਸਰ ਵਾਲੇ ਲੋਕਾਂ ਨੂੰ ਕਣਕ ਦੇ ਆਟੇ ਦੀ ਰੋਟੀ ਨਹੀਂ ਖਾਣੀ ਚਾਹੀਦੀ ਹੈ



ਜਿਨ੍ਹਾਂ ਲੋਕਾਂ ਨੂੰ ਕਣਕ ਤੋਂ ਐਲਰਜੀ ਹੈ, ਉਨ੍ਹਾਂ ਨੂੰ ਆਟੇ ਤੋਂ ਬਣੀ ਰੋਟੀ ਨਹੀਂ ਖਾਣੀ ਚਾਹੀਦੀ ਹੈ



ਭਾਰ ਘਟਾਉਣ ਵਾਲੇ ਲੋਕਾਂ ਨੂੰ ਕਣਕ ਦੇ ਆਟੇ ਦੀ ਰੋਟੀ ਨਹੀਂ ਖਾਣੀ ਚਾਹੀਦੀ ਹੈ



ਗਲੂਟਨ ਤੋਂ ਐਲਰਜੀ ਵਾਲੇ ਲੋਕਾਂ ਨੂੰ ਕਣਕ ਦੇ ਆਟੇ ਦੀਆਂ ਰੋਟੀਆਂ ਨਹੀਂ ਖਾਣੀਆਂ ਚਾਹੀਦੀਆਂ ਹਨ