ਇਸ ’ਚ ਪ੍ਰੋਟੀਨ, ਕੈਲਸ਼ੀਅਮ ਅਤੇ ਹੋਰ ਜ਼ਰੂਰੀ ਤੱਤ ਹੁੰਦੇ ਹਨ, ਜੋ ਹੱਡੀਆਂ ਅਤੇ ਸਰੀਰ ਦੀ ਤਾਕਤ ਵਧਾਉਣ ’ਚ ਮਦਦ ਕਰਦੇ ਹਨ
ਪਰ, ਕੁਝ ਲੋਕਾਂ ਨੂੰ ਪਨੀਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਪਨੀਰ ਦਾ ਸੇਵਨ ਕਰਦੇ ਹੋ
ਤਾਂ ਤੁਹਾਨੂੰ ਇਸ ਦੇ ਕੁਝ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਨ ਦੀ ਜ਼ਰੂਰਤ ਹੈ।
ਆਓ ਜਾਣਦੇ ਹਾਂ ਪਨੀਰ ਦੇ ਫਾਇਦਿਆਂ ਦੇ ਨਾਲ-ਨਾਲ ਇਸਦੇ ਕੁਝ ਮਾੜੇ ਪ੍ਰਭਾਵਾਂ ਬਾਰੇ
ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਖਤਰਨਾਕ