ਇਨ੍ਹਾਂ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਚੀਆ ਸੀਡਸ

ਚੀਆ ਸੀਡਸ ਸਾਡੀ ਸਿਹਤ ਦੇ ਲਈ ਫਾਇਦੇਮੰਦ ਹਨ

Published by: ਏਬੀਪੀ ਸਾਂਝਾ

ਇਹ ਆਂਟੀਆਕਸੀਡੈਂਟਸ ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ

Published by: ਏਬੀਪੀ ਸਾਂਝਾ

ਇਹ ਭਾਰ ਘਟਾਉਣ, ਸਿਹਤ, ਪਾਚਨ ਅਤੇ ਬਲੱਡ ਸ਼ੂਗਰ ਨੂੰ ਕੰਟਰੋਲ ਕਰਦੇ ਹਨ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਚੀਆ ਸੀਡਸ ਖਾਣ ਨਾਲ ਸੋਜ ਘੱਟ ਹੁੰਦੀ ਹੈ ਅਤੇ ਇਹ ਊਰਜਾ ਵਿੱਚ ਵਾਧਾ, ਸਕਿਨ ਅਤੇ ਵਾਲਾਂ ਦੇ ਲਈ ਫਾਇਦੇਮੰਦ ਹੈ

Published by: ਏਬੀਪੀ ਸਾਂਝਾ

ਕੀ ਤੁਹਾਨੂੰ ਪਤਾ ਹੈ ਕਿ ਚੀਆ ਸੀਡਸ ਕਿਹੜੇ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ

Published by: ਏਬੀਪੀ ਸਾਂਝਾ

ਜਿਨ੍ਹਾਂ ਲੋਕਾਂ ਦੀ ਪਾਚਨ ਸਮੱਸਿਆ ਹੈ, ਉਨ੍ਹਾਂ ਨੂੰ ਚੀਆ ਸੀਡਸ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕ ਖੂਨ ਪਤਲਾ ਕਰਨ ਦੀ ਦਵਾਈ ਖਾਂਦੇ ਹਨ, ਨੂੰ ਚੀਆ ਸੀਡਸ ਨਹੀਂ ਖਾਣੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਜਿਨ੍ਹਾਂ ਦਾ ਬਲੱਡ ਪ੍ਰੈਸ਼ਰ ਹਮੇਸ਼ਾ ਲੋਅ ਰਹਿੰਦਾ ਹੈ, ਉਨ੍ਹਾਂ ਨੂੰ ਵੀ ਨਹੀਂ ਖਾਣੇ ਚਾਹੀਦੇ ਹਨ, ਚੀਆ ਸੀਡਸ ਵਿੱਚ ਪੋਟਾਸ਼ੀਅਮ, ਫਾਸਫੋਰਸ ਅਤੇ ਆਕਸਲੇਟ ਹੁੰਦਾ ਹੈ, ਜੋ ਕਿ ਕਿਡਨੀ ‘ਤੇ ਦਬਾਅ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਕਿਡਨੀ ਦੀ ਬਿਮਾਰੀ ਵਾਲੇ ਲੋਕਾਂ ਨੂੰ ਵੀ ਚੀਆ ਸੀਡਸ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ