ਅਲਸੀ 'ਚ ਮੌਜੂਦ ਓਮੇਗਾ 3 ਫੈਸੀ ਐਸਿਡ ਸਾਡੀਆਂ ਹੱਡੀਆਂ ਦੇ ਜੋੜਾਂ ਨੂੰ ਮਜ਼ਬੂਤ ਕਰਦਾ ਹੈ।

ABP Sanjha
ਇਸ ਦੇ ਨਾਲ ਹੀ ਵਿਟਾਮਿਨ ਬੀ1, ਬੀ6 ਅਤੇ ਬੀ12 ਹੱਡੀਆਂ ਦੀ ਮਜ਼ਬੂਤੀ ਵਿਚ ਸਹਾਈ ਹੁੰਦੇ ਹਨ। ਜਿੱਥੇ ਅਲਸੀ ਦੇ ਬੀਜ ਲਾਹੇਵੰਦ ਹਨ ਉੱਥੇ ਹੀ ਕੁੱਝ ਲੋਕਾਂ ਨੂੰ ਭੁੱਲ ਕੇ ਵੀ ਇਸਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।

ਕਬਜ਼ ਦੀ ਸਮੱਸਿਆ 'ਚ ਅਲਸੀ ਦੇ ਬੀਜ ਨੁਕਸਾਨਦੇਹ ਸਾਬਿਤ ਹੁੰਦੇ ਹਨ।
abp live

ਜੇਕਰ ਤੁਸੀਂ ਵੀ ਅਕਸਰ ਕਬਜ਼ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਅਲਸੀ ਦੇ ਬੀਜਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਅੰਤੜੀਆਂ 'ਚ ਰੁਕਾਵਟ ਪੈਦਾ ਹੋ ਸਕਦੀ ਹੈ।

ਸਕਲੇਰੋਡਰਮਾ, ਜੋ ਕਿ ਇਕ ਆਟੋਇਮਿਊਨ ਬਿਮਾਰੀ ਹੈ ਦੇ ਮਾਮਲੇ 'ਚ ਅਲਸੀ ਦੇ ਬੀਜਾਂ ਦੀ ਖਪਤ ਬਹੁਤ ਸੀਮਤ ਹੋਣੀ ਚਾਹੀਦੀ ਹੈ

ABP Sanjha
abp live

Flax Seeds ਖਾਣ ਤੋਂ ਬਾਅਦ ਕਈ ਲੋਕਾਂ ਨੂੰ ਐਲਰਜੀ ਵੀ ਹੋ ਸਕਦੀ ਹੈ। ਜੇਕਰ ਤੁਹਾਨੂੰ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਵੀ ਤੁਹਾਨੂੰ ਇਨ੍ਹਾਂ ਬੀਜਾਂ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਪੇਟ ਦਰਦ ਅਤੇ ਘਬਰਾਹਟ ਹੋ ਸਕਦੀ ਹੈ।

ਜੇਕਰ ਤੁਸੀਂ ਡਾਇਬਟੀਜ਼ ਜਾਂ ਖੂਨ ਪਤਲਾ ਹੋਣ ਦੀ ਦਵਾਈ ਲੈ ਰਹੇ ਹੋ ਤਾਂ ਵੀ ਤੁਹਾਨੂੰ ਅਲਸੀ ਦੇ ਬੀਜਾਂ ਦਾ ਸੇਵਨ ਬਹੁਤ ਸੋਚ-ਸਮਝ ਕੇ ਕਰਨਾ ਚਾਹੀਦਾ ਹੈ

ਅਜਿਹੀ ਸਥਿਤੀ 'ਚ ਇਹ ਦਵਾਈਆਂ 'ਤੇ ਅਸਰ ਪਾਉਂਦੇ ਹਨ। ਅਜਿਹੇ 'ਚ ਇਹ ਜ਼ਰੂਰੀ ਹੈ ਕਿ ਤੁਸੀਂ ਇਨ੍ਹਾਂ ਨੂੰ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲਓ।

ABP Sanjha
ABP Sanjha
ABP Sanjha

ਇਸ ਦੀ ਤਾਸੀਰ ਗਰਮ ਹੋਣ ਕਾਰਨ ਪ੍ਰੈਗਨੈਂਸੀ ਦੌਰਾਨ ਵੀ ਅਲਸੀ ਦੇ ਬੀਜ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਇਸ ਨਾਲ ਮਾਂ ਤੇ ਬੱਚੇ ਦੋਵਾਂ ਨੂੰ ਨੁਕਸਾਨ ਹੋ ਸਕਦਾ ਹੈ।