ਲਸਣ ਇੱਕ ਅਜਿਹੀ ਚੀਜ਼ ਹੈ ਜਿਸ ਨੂੰ ਸੁਆਦ ਅਤੇ ਸਿਹਤ ਦੇ ਲਈ ਵਰਤਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਲਸਣ ਵਿੱਚ ਐਂਟੀ-ਬਾਓਟਿਕ, ਐਂਟੀ ਵਾਇਰਲ, ਐਂਟੀ ਫੰਗਲ, ਮੈਗਨੀਜ, ਪੋਟਾਸ਼ੀਅਮ, ਆਇਰਨ, ਕੈਲਸ਼ੀਅਮ ਅਤੇ ਵਿਟਾਮਿਨ ਵਰਗੇ ਗੁਣ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਸਿਹਤ ਮਾਹਰਾਂ ਮੁਤਾਬਕ ਕੁਝ ਲੋਕਾਂ ਨੂੰ ਜ਼ਿਆਦਾ ਲਸਣ ਖਾਣ ਨਾਲ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਕਬਜ ਦੀ ਸਮੱਸਿਆ ਹੈ ਤਾਂ ਭੁੱਲ ਕੇ ਵੀ ਲਸਣ ਦਾ ਸੇਵਨ ਨਾ ਕਰੋ

Published by: ਏਬੀਪੀ ਸਾਂਝਾ

ਲਸਣ ਖਾਣ ਨਾਲ ਕਈ ਲੋਕਾਂ ਨੂੰ ਐਲਰਜੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਲਸਣ ਖਾਣ ਨਾਲ ਸਕਿਨ 'ਤੇ ਰੈਸ਼ਿਸ ਅਤੇ ਲਾਲ ਨਿਸ਼ਾਨ ਪੈ ਰਹੇ ਹਨ ਤਾਂ ਇਸ ਦਾ ਸੇਵਨ ਕਰਨ ਤੋਂ ਬਚੋ

Published by: ਏਬੀਪੀ ਸਾਂਝਾ

ਕੱਚੇ ਲਸਣ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕਰਨ ਨਾਲ ਸਿਰ ਦਰਦ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਣਾ ਹੈ ਤਾਂ ਸੰਭਲ ਕੇ ਲਸਣ ਖਾਓ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਣਾ ਹੈ ਤਾਂ ਲਸਣ ਦੀਆਂ ਸਿਰਫ 2 ਤੁਰੀਆਂ ਹੀ ਖਾਓ

Published by: ਏਬੀਪੀ ਸਾਂਝਾ

ਜ਼ਿਆਦਾ ਖਾਣ ਨਾਲ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ