ਇਨ੍ਹਾਂ ਲੋਕਾਂ ਨੂੰ ਮਸਰ ਦੀ ਦਾਲ ਖਾਣ ਨਾਲ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਮਸਰ ਦੀ ਦਾਲ ਵਿੱਚ ਪੋਟਾਸ਼ੀਅਮ, ਵਿਟਾਮਿਨ ਸੀ, ਬੀ6, ਆਇਰਨ, ਕੈਲਸ਼ੀਅਮ, ਪ੍ਰੋਟੀਨ, ਮੈਗਨੀਸ਼ੀਅਮ,ਡਾਇਟਰੀ ਫਾਈਬਰ ਵਰਗੇ ਨਿਊਟ੍ਰਿਸ਼ਨ ਹੁੰਦੇ ਹਨ

Published by: ਏਬੀਪੀ ਸਾਂਝਾ

ਮਸਰ ਦੀ ਦਾਲ ਨਿਊਟ੍ਰੀਸ਼ਨ ਰਿਚ ਹੁੰਦੀ ਹੈ ਪਰ ਇਸ ਨਾਲ ਕੁਝ ਲੋਕਾਂ ਨੂੰ ਨੁਕਸਾਨ ਹੁੰਦਾ ਹੈ,

Published by: ਏਬੀਪੀ ਸਾਂਝਾ

ਜਾਣੋ ਕਿਹੜੀਆਂ ਹੈਲਥ ਪ੍ਰੋਬਲਮਸ ਵਿੱਚ ਮਸਰ ਦੀ ਦਾਲ ਨਹੀਂ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕਾਂ ਨੂੰ ਯੂਰਿਕ ਐਸਿਡ ਦੀ ਪ੍ਰੋਬਲਮ ਹੁੰਦੀ ਹੈ, ਉਨ੍ਹਾਂ ਨੂੰ ਮਸਰ ਦੀ ਦਾਲ ਨਹੀਂ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਜਿਨ੍ਹਾਂ ਲੋਕਾਂ ਨੂੰ ਕਿਡਨੀ ਨਾਲ ਜੁੜੀ ਸਮੱਸਿਆ ਹੈ, ਉਨ੍ਹਾਂ ਨੂੰ ਮਸਰ ਦੀ ਦਾਲ ਨਹੀਂ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕਾਂ ਨੂੰ ਅਕਸਰ ਗੈਸ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਮਸਰ ਦੀ ਦਾਲ ਨਹੀਂ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਵੈਸੇ ਤਾਂ ਮਸਰ ਦਾਲ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਹੈ ਪਰ ਕੁਝ ਲੋਕਾਂ ਨੂੰ ਇਸ ਨਾਲ ਐਲਰਜੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਮਸਰ ਦੀ ਦਾਲ ਨਾਲ ਹੱਡੀਆਂ ਅਤੇ ਮਾਂਸਪੇਸ਼ੀਆਂ ਨੂੰ ਫਾਇਦਾ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਅੱਖਾਂ ਨੂੰ ਹੈਲਥੀ ਰੱਖਣਾ, ਟਾਨਸਿਲ ਆਦਿ ਵਿੱਚ ਵੀ ਇਹ ਫਾਇਦੇਮੰਦ ਰਹਿੰਦੀ ਹੈ

Published by: ਏਬੀਪੀ ਸਾਂਝਾ