ਆਲੂ ਇੱਕ ਅਜਿਹੀ ਸਬਜ਼ੀ ਹੈ ਜੋ ਹਰ ਘਰ ਵਿੱਚ ਆਸਾਨੀ ਨਾਲ ਮਿਲ ਜਾਂਦੀ ਹੈ।



ਕਈ ਲੋਕ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ ਪਰ ਇਹ ਖਾਣਾ ਨੁਕਸਾਨਦਾਇਕ ਵੀ ਹੋ ਸਕਦਾ ਹੈ।

ਜੇ ਤੁਸੀਂ ਵੀ ਇਸੇ ਲੜੀ ਵਿੱਚ ਆਉਂਦੇ ਹੋ ਤਾਂ ਆਲੂ ਖਾਣੇ ਬੰਦ ਕਰ ਦੇਣੇ ਚਾਹੀਦੇ ਹਨ ਜਾਂ ਫਿਰ ਘੱਟ ਕਰ ਦੇਣੇ ਚਾਹੀਦੇ ਹਨ।

Published by: ਗੁਰਵਿੰਦਰ ਸਿੰਘ

ਆਲੂ ਵਿੱਚ ਹਾਈ ਗਲਾਇਸੇਮਿਕ ਇੰਡੈਕਸ ਹੁੰਦਾ ਹੈ ਜੋ ਸ਼ੂਗਰ ਦਾ ਪੱਧਰ ਵਧਾ ਸਕਦਾ ਹੈ।

ਜੇ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਆਲੂ ਤੋਂ ਦੂਰੀ ਬਣਾ ਕੇ ਰੱਖੋ



ਕਿਉਂਕਿ ਇਸ ਵਿੱਚ ਕੈਲੋਰੀ ਤੇ ਕਾਰਬੋਹਾਈਡ੍ਰੇਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ।



ਆਲੂ ਵਿੱਚ ਮੌਜੂਦ ਸਟਾਰਚ ਤੇ ਹਾਈ ਕੈਲੋਰੀ ਦਿਲ ਦੇ ਲਈ ਵੀ ਨੁਕਸਾਨਦਾਇਕ ਹੋ ਸਕਦੀ ਹੈ।



ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਦਿੱਕਤ ਹੈ ਉਨ੍ਹਾਂ ਨੂੰ ਵੀ ਆਲ਼ੂ ਖਾਣ ਤੋਂ ਬਚਣਾ ਚਾਹੀਦਾ ਹੈ।



ਕਿਡਲੀ ਨਾਲ ਜੁੜੀਆਂ ਬਿਮਾਰੀਆਂ ਵਾਲੇ ਲੋਕਾਂ ਨੂੰ ਆਲੂ ਵਿੱਚ ਮੌਜੂਦ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਦਿੱਕਤ ਦੇ ਸਕਦੀ ਹੈ।



ਕੁਝ ਲੋਕਾਂ ਨੂੰ ਆਲੂ ਤੋਂ ਐਲਰਜੀ ਹੋ ਸਕਦੀ ਹੈ, ਅਝਿਹੇ ਲੋਕਾਂ ਨੂੰ ਵੀ ਆਲੂ ਖਾਣ ਤੋਂ ਇਨਕਾਰ ਕਰਨਾ ਚਾਹੀਦਾ ਹੈ।