ਜ਼ਿਆਦਾ ਅਚਾਰ ਖਾਣ ਨਾਲ ਆਹ ਪਰੇਸ਼ਾਨੀ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਜ਼ਿਆਦਾ ਅਚਾਰ ਖਾਣ ਨਾਲ ਤੁਹਾਨੂੰ ਸਿਹਤ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਹਾਈ ਬਲੱਡ ਪ੍ਰੈਸ਼ਰ - ਅਚਾਰ ਵਿੱਚ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਰਕੇ ਹਾਈ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਨੂੰ ਅਚਾਰ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਤੇਲ ਵਿੱਚ ਮਸਾਲੇ ਜ਼ਿਆਦਾ ਹੁੰਦੇ ਹਨ, ਜਿਸ ਨਾਲ ਗੈਸ, ਐਸੀਡਿਟੀ ਅਤੇ ਅਪਚ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਅਚਾਰ ਵਿੱਚ ਕੈਲੋਰੀ ਅਤੇ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਭਾਰ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਅਚਾਰ ਵਿੱਚ ਨਮਕ ਅਤੇ ਮਸਾਲਿਆਂ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਰਕੇ ਕਿਡਨੀ 'ਤੇ ਦਬਾਅ ਵਧਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਟਰਾਂਸ ਫੈਟਸ ਅਤੇ ਸੈਚੂਰੇਟਿਡ ਫੈਟਸ ਹੁੰਦੇ ਹਨ ਜੋ ਕਿ ਦਿਲ ਨੂੰ ਨੁਕਸਾਨ ਪਹੁੰਚਾਉਂਦੇ ਹਨ

Published by: ਏਬੀਪੀ ਸਾਂਝਾ

ਅਚਾਰ ਨੂੰ ਸਟੋਰ ਕਰਨ ਲਈ ਜ਼ਿਆਦਾ ਤੇਲ ਪਾਇਆ ਜਾਂਦਾ ਹੈ ਜਿਸ ਨਾਲ ਕੋਲੈਸਟ੍ਰੋਲ ਦੀ ਮਾਤਰਾ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਅਚਾਰ ਬਣਾਉਣ ਲਈ ਜਿਹੜੇ ਪ੍ਰੀਜ਼ਰਵੇਟਿਵ ਦੀ ਵਰਤੋਂ ਕੀਤੀ ਜਾਂਦੀ ਹੈ, ਉਸ ਨਾਲ ਸੋਜ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਅਚਾਰ ਵਿੱਚ ਮੌਜੂਦ ਸੋਡੀਅਮ ਨਾਲ ਪੇਟ ਵਿੱਚ ਅਲਸਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ

Published by: ਏਬੀਪੀ ਸਾਂਝਾ