ਰੋਜ਼ ਸੈਰ ਕਰਨ ਨਾਲ ਸਰੀਰ ਤੋਂ ਆਹ ਬਿਮਾਰੀਆਂ ਹੋ ਜਾਂਦੀਆਂ ਦੂਰ

Published by: ਏਬੀਪੀ ਸਾਂਝਾ

ਰੋਜ਼ ਸੈਰ ਕਰਨ ਨਾਲ ਚਿੰਤਾ ਅਤ ਤਣਾਅ ਵਰਗੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਇਸ ਨਾਲ ਸਾਡਾ ਦਿਲ ਅਤੇ ਦਿਮਾਗ ਦੋਵੇਂ ਸਿਹਤਮੰਦ ਰਹਿੰਦੇ ਹਨ

Published by: ਏਬੀਪੀ ਸਾਂਝਾ

ਰੋਜ਼ ਸੈਰ ਕਰਨ ਨਾਲ ਸਰੀਰ ਦਾ ਭਾਰ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਡਿਪ੍ਰੈਸ਼ਨ ਅਤੇ ਐਂਗਜਾਇਟੀ ਵਰਗੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਇਹ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਸਰਦੀ-ਜ਼ੁਕਾਮ ਦਾ ਖਤਰਾ ਅਤੇ ਨੀਂਦ ਦੀ ਸਮੱਸਿਆ ਦੂਰ ਹੁੰਦੀ ਹੈ

Published by: ਏਬੀਪੀ ਸਾਂਝਾ

ਸੈਰ ਕਰਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਜਿਸ ਨਾਲ ਡਾਇਬਟੀਜ਼ ਦਾ ਖਤਰਾ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਸੈਰ ਕਰਨ ਨਾਲ ਕਬਜ਼ ਵਰਗੀ ਸਮੱਸਿਆ ਦੂਰ ਹੁੰਦੀ ਹੈ

Published by: ਏਬੀਪੀ ਸਾਂਝਾ