ਦੇਸ਼ ਵਿੱਚ ਸ਼ੂਗਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।
ABP Sanjha

ਦੇਸ਼ ਵਿੱਚ ਸ਼ੂਗਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।

ਜੇਕਰ ਸ਼ੂਗਰ ਤੋਂ ਪੀੜਤ ਵਿਅਕਤੀ ਆਪਣੀ ਖੁਰਾਕ 'ਤੇ ਵਿਸ਼ੇਸ਼ ਧਿਆਨ ਦੇਣ ਤਾਂ ਸਰੀਰ ਵਿੱਚ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਆਓ ਜਾਣਦੇ ਹਾਂ ਕੁੱਝ ਬੀਜਾਂ ਬਾਰੇ ਜਿਨ੍ਹਾਂ ਦੇ ਨਾਲ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ
ABP Sanjha

ਜੇਕਰ ਸ਼ੂਗਰ ਤੋਂ ਪੀੜਤ ਵਿਅਕਤੀ ਆਪਣੀ ਖੁਰਾਕ 'ਤੇ ਵਿਸ਼ੇਸ਼ ਧਿਆਨ ਦੇਣ ਤਾਂ ਸਰੀਰ ਵਿੱਚ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਆਓ ਜਾਣਦੇ ਹਾਂ ਕੁੱਝ ਬੀਜਾਂ ਬਾਰੇ ਜਿਨ੍ਹਾਂ ਦੇ ਨਾਲ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ

ਅਲਸੀ ਦੇ ਬੀਜ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਇਹ ਸਿਹਤ ਨੂੰ ਕਈ ਫਾਇਦੇ ਪ੍ਰਦਾਨ ਕਰਦਾ ਹੈ
ABP Sanjha

ਅਲਸੀ ਦੇ ਬੀਜ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਇਹ ਸਿਹਤ ਨੂੰ ਕਈ ਫਾਇਦੇ ਪ੍ਰਦਾਨ ਕਰਦਾ ਹੈ

ਇਹ ਸ਼ੂਗਰ ਦੀ ਸਮੱਸਿਆ ਲਈ ਵੀ ਬਹੁਤ ਫਾਇਦੇਮੰਦ ਹੈ। ਇਸ 'ਚ ਮੌਜੂਦ ਓਮੇਗਾ-3 ਫੈਟੀ ਐਸਿਡ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ
ABP Sanjha

ਇਹ ਸ਼ੂਗਰ ਦੀ ਸਮੱਸਿਆ ਲਈ ਵੀ ਬਹੁਤ ਫਾਇਦੇਮੰਦ ਹੈ। ਇਸ 'ਚ ਮੌਜੂਦ ਓਮੇਗਾ-3 ਫੈਟੀ ਐਸਿਡ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ

ABP Sanjha

ਤਰਬੂਜ ਦੇ ਬੀਜ ਤੁਹਾਡੀ ਸਿਹਤ ਲਈ ਵੀ ਫਾਇਦੇਮੰਦ ਹੋ ਸਕਦੇ ਹਨ। ਤਰਬੂਜ ਦੇ ਬੀਜ ਜਿਨ੍ਹਾਂ ਨੂੰ ਤੁਸੀਂ ਬੇਕਾਰ ਸਮਝ ਕੇ ਸੁੱਟ ਦਿੰਦੇ ਹੋ, ਉਹ ਸ਼ੂਗਰ ਵਿਚ ਬਹੁਤ ਫਾਇਦੇਮੰਦ ਹੁੰਦੇ ਹਨ

ABP Sanjha

ਇਨ੍ਹਾਂ 'ਚ ਮੈਗਨੀਸ਼ੀਅਮ, ਜ਼ਿੰਕ ਅਤੇ ਜ਼ਿੰਕ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ

ABP Sanjha

ਤਿੱਲ ਦੇ ਬੀਜ ਸ਼ੂਗਰ ਦੇ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਇਹ ਬੀਜ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ

ABP Sanjha

ਪਰ ਇਸ ਦੀ ਵਰਤੋਂ ਸਰਦੀਆਂ ਦੇ ਵਿੱਚ ਜ਼ਿਆਦਾ ਕੀਤੀ ਜਾਂਦੀ ਹੈ। ਇਸ ਨੂੰ ਆਪਣੀ ਡਾਇਟ ਦੇ ਵਿੱਚ ਸ਼ਾਮਿਲ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ

ABP Sanjha

ਮੇਥੀ ਭਾਰਤੀ ਰਸੋਈਆਂ ਵਿੱਚ ਵਰਤਿਆ ਜਾਣ ਵਾਲਾ ਇੱਕ ਪ੍ਰਸਿੱਧ ਮਸਾਲਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲਦੇ ਹਨ।

ABP Sanjha

ਇਹ ਬੀਜ ਘੁਲਣਸ਼ੀਲ ਫਾਈਬਰ ਨਾਲ ਭਰਪੂਰ ਹੁੰਦੇ ਹਨ ਅਤੇ ਗਲੂਕੋਜ਼ ਦੇ ਸਮਾਈ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਇਸ ਲਈ ਇਹ ਸ਼ੂਗਰ ਦੇ ਮਰੀਜ਼ਾਂ ਲਈ ਚੰਗੇ ਹੁੰਦੇ ਹਨ।