ਬਰਸਾਤ ਦੇ ਮੌਸਮ 'ਚ ਕਈ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਇਸ ਮੌਸਮ 'ਚ ਸਿਹਤ ਦਾ ਸਹੀ ਧਿਆਨ ਨਾ ਰੱਖਿਆ ਜਾਵੇ ਤਾਂ ਕਈ ਦਿੱਕਤਾਂ ਪੈਦਾ ਹੋ ਸਕਦੀਆਂ ਹਨ। ਬਰਸਾਤ ਦੇ ਮੌਸਮ 'ਚ ਸਿਹਤ ਦੇ ਨਾਲ-ਨਾਲ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ।